ਦਿੱਲੀ-ਅੰਮ੍ਰਿਤਸਰ ਬੁਲੇਟ ਟਰੇਨ ਲਈ ਪੰਜਾਬ-ਹਰਿਆਣਾ ਦੇ 321 ਪਿੰਡਾਂ ਦੀ ਜ਼ਮੀਨ ਐਕੁਆਇਰ ਕਰੇਗੀ ਕੇਂਦਰ ਸਰਕਾਰ
ਬਿਉਰੋ ਰਿਪੋਰਟ: ਦਿੱਲੀ ਤੋਂ ਅੰਮ੍ਰਿਤਸਰ ਤੱਕ ਚੱਲਣ ਵਾਲੀ ਬੁਲੇਟ ਟਰੇਨ ਲਈ ਕੇਂਦਰ ਸਰਕਾਰ ਪੰਜਾਬ ਅਤੇ ਹਰਿਆਣਾ ਦੇ ਕਰੀਬ 321 ਪਿੰਡਾਂ ਤੋਂ ਜ਼ਮੀਨ ਐਕੁਆਇਰ ਕਰੇਗੀ। ਹੁਣ ਸਰਵੇਖਣ ਜੰਗੀ ਪੱਧਰ ’ਤੇ ਸ਼ੁਰੂ ਹੋ ਗਿਆ ਹੈ। ਇਸ ਹਾਈ ਸਪੀਡ ਰੇਲ ਲਾਈਨ ਲਈ ਸਰਵੇਖਣ ਦਾ ਕੰਮ ਦੋਵਾਂ ਰਾਜਾਂ ਵਿੱਚ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਬੁਲੇਟ ਟਰੇਨ ਦਿੱਲੀ ਤੋਂ