ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ, 5 ਫਰਵਰੀ ਨੂੰ ਪੈਣਗੀਆਂ ਵੋਟਾਂ
ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ (Delhi Assembly elections ) ਦੀਆਂ ਤਰੀਕਾਂ ਦਾ ਐਲਾਨ ਹੋ ਚੁੱਕਿਆ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ (Chief Election Commissioner Rajeev Kumar ) ਨੇ ਐਲਾਨ ਕਰਦਿਆਂ ਕਿਹਾ ਕਿ ਦਿੱਲੀ ਵਿਧਾਨਸਭਾ ਚੋਣਾਂ ਲਈ 5 ਫਰਵਰੀ ਨੂੰ ਵੋਟਿੰਗ ਹੋਵੇਗੀ, ਜਦਕਿ 8 ਫਰਵਰੀ ਨੂੰ ਨਤੀਜਾ ਐਲਾਨ ਦਿੱਤਾ ਜਾਵੇਗਾ। 10 ਜਨਵਰੀ ਤੋਂ 17 ਜਨਵਰੀ