India

ਦਿੱਲੀ ਵਿਧਾਨ ਸਭਾ ਚੋਣਾਂ 2025 : ‘ਆਪ’ ਵਿਧਾਇਕ ‘ਤੇ ਦਰਜ ਹੋਇਆ ਕੇਸ

ਦਿੱਲੀ ਪੁਲਿਸ ਨੇ ਦੱਸਿਆ ਕਿ ਇੱਕ ਔਰਤ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਦਿਨੇਸ਼ ਮੋਹਨੀਆ ਖ਼ਿਲਾਫ਼ ਸੰਗਮ ਵਿਹਾਰ ਪੁਲਿਸ ਸਟੇਸ਼ਨ ਵਿੱਚ ਫਲਾਇੰਗ ਕਿੱਸ ਦੇਣ ਦਾ ਮਾਮਲਾ ਦਰਜ ਕਰਵਾਇਆ ਹੈ। ਦਿੱਲੀ ਪੁਲਿਸ ਨੇ ਇਸ ਸਬੰਧ ਵਿੱਚ ਸ਼ਿਕਾਇਤ ਦੇ ਆਧਾਰ ‘ਤੇ ਬੀਐਨਐਸ ਦੀ ਧਾਰਾ 323/341/509 ਦੇ ਤਹਿਤ ਮਾਮਲਾ ਦਰਜ ਕੀਤਾ ਹੈ।

Read More