India Punjab

ਦਿੱਲੀ ਜਾਣ ਵਾਲੇ ਪੰਜਾਬੀਆਂ ਲਈ ਜ਼ਰੂਰੀ ਖ਼ਬਰ, ਸਾਰੇ ਬਾਰਡਰ ਸੀਲ, ਪਾਣੀ ਦੀਆਂ ਤੋਪਾਂ ਤਾਇਨਾਤ

’ਦ ਖ਼ਾਲਸ ਬਿਊਰੋ: ਕੇਂਦਰ ਸਰਕਾਰ ਵੱਲੋਂ ਬਣਾਏ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨ, ਮਜ਼ਦੂਰ ਅਤੇ ਕਿਸਾਨ ਹਿਤੈਸ਼ੀ ਜਥੇਬੰਦੀਆਂ ਦਿੱਲੀ ਨੂੰ ਕੂਚ ਕਰ ਰਹੀਆਂ ਹਨ ਪਰ ਦੂਜੇ ਪਾਸੇ ਚੰਡੀਗੜ੍ਹ-ਦਿੱਲੀ ਹਾਈਵੇ ’ਤੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲਿਸ ਨੇ ਪਾਣੀ ਦੀਆਂ ਤੋਪਾਂ ਤਾਇਨਾਤ ਕਰ ਦਿੱਤੀਆਂ ਹਨ। ਖ਼ਬਰ ਏਜੰਸੀ ਏਐਨਆਈ ਮੁਤਾਬਕ ਕਿਸਾਨਾਂ ਨੂੰ ਦਿੱਲੀ ’ਚ

Read More
India Punjab

ਦਿੱਲੀ ਚਲੋ ਅੰਦੋਲਨ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਫੂਕੇ ਖੱਟਰ ਤੇ ਮੋਦੀ ਦੇ ਪੁਤਲੇ, ਦਿੱਤੀ ਸਖ਼ਤ ਚੇਤਾਵਨੀ

’ਦ ਖ਼ਾਲਸ ਬਿਊਰੋ: ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਾਰੀ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਸੰਘਰਸ਼ ਪੂਰੇ ਰੋਹ ’ਤੇ ਹੈ। ‘ਦਿੱਲੀ ਚੱਲੋ’ ਮੋਰਚੇ ਤਹਿਤ ਕਿਸਾਨ ਪੂਰੀ ਤਿਆਰੀ ਵਿੱਚ ਨਜ਼ਰ ਆ ਰਹੇ ਹਨ ਪਰ ਸਰਕਾਰਾਂ ਵੀ ਉਨ੍ਹਾਂ ਨੂੰ ਰੋਕਣ ਲਈ ਪੂਰੀ ਵਾਹ ਲਾ ਰਹੀਆਂ ਹਨ। ਹਰਿਆਣਾ ਦੀ ਖੱਟਰ ਸਰਕਾਰ ਨੇ ਦਿੱਲੀ ਅਤੇ ਪੰਜਾਬ ਨਾਲ ਲੱਗਦੇ ਬਾਰਡਰ ਸੀਲ

Read More
Khaas Lekh Punjab

ਪੰਜਾਬ ਅੰਦਰ ਉਤਸ਼ਾਹ ਤੇ ਜ਼ਬਰਦਸਤ ਏਕੇ ਵਾਲਾ ਮਾਹੌਲ, ਪਿੰਡਾਂ ’ਚ ਕਿਵੇਂ ਹੋ ਰਹੀ ‘ਦਿੱਲੀ ਚੱਲੋ ਅੰਦੋਲਨ’ ਦੀ ਤਿਆਰੀ, ਪੜ੍ਹੋ ਪੂਰੀ ਰਿਪੋਰਟ

’ਦ ਖ਼ਾਲਸ ਬਿਊਰੋ: ਮੋਦੀ ਸਰਕਾਰ ਦੇ 3 ਖੇਤੀ ਕਾਨੂੰਨਾਂ ਖਿਲਾਫ ਅਤੇ ਪੰਜਾਬ ਦੀ ਹੋਂਦ ਦੀ ਲੜਾਈ ਲੜਦਿਆਂ 26-27 ਨਵੰਬਰ ਨੂੰ ਪੰਜਾਬ ਦੇ ਕਿਸਾਨ ਦਿੱਲੀ ਨੂੰ ਕੂਚ ਕਰਨਗੇ। ਇਸ ਨੂੰ ਲੈ ਕੇ ਪੰਜਾਬ ਅੰਦਰ ਉਤਸ਼ਾਹ ਤੇ ਜ਼ਬਰਦਸਤ ਏਕੇ ਵਾਲਾ ਮਾਹੌਲ ਬਣਿਆ ਹੋਇਆ ਹੈ। ਬੱਚੇ, ਨੌਜਵਾਨ, ਬਜ਼ੁਰਗ, ਕਲਾਕਾਰ ਤੇ ਸਿਆਸਤਦਾਨਾਂ ਤੋਂ ਲੈ ਕੇ ਬੀਬੀਆਂ ਵੀ ਇਸ ਸੰਘਰਸ਼

Read More
Punjab

ਪੰਜਾਬ ਦੇ ਲੋਕਾਂ ਨੂੰ ਕਿਸਾਨਾਂ ਦੇ ਸ਼ੰਘਰਸ ‘ਚ ਸਾਥ ਦੇਣ ਦੀ ਕੀਤੀ ਅਪੀਲ:- ਸੁਖਪਾਲ ਸਿੰਘ ਖਹਿਰਾ

  ‘ਦ ਖ਼ਾਲਸ ਬਿਊਰੋਂ:-  ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ ਅਤੇ ਕਿਸਾਨਾਂ ਨੇ 26 ਅਤੇ 27 ਨਵੰਬਰ ਨੂੰ ਦਿੱਲੀ ਘੇਰਨ ਦਾ ਐਲਾਨ ਕੀਤਾ ਹੈ । ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਲੋਕਾਂ ਨੂੰ ਕਿਸਾਨਾਂ ਦੇ ਸੰਘਰਸ਼ ਵਿੱਚ ਕਿਸਾਨਾਂ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ।  ਖਹਿਰਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਕਿਸਾਨਾਂ ਦੇ

Read More