ਦਿੱਲੀ ਦੀ ਮੁੱਖ ਮੰਤਰੀ ’ਤੇ ਜਨ ਸੁਣਵਾਈ ਦੌਰਾਨ ਹਮਲਾ
ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ’ਤੇ 20 ਅਗਸਤ 2025 ਨੂੰ ਸੀ.ਐਮ. ਹਾਊਸ ਵਿੱਚ ਜਨਤਕ ਸੁਣਵਾਈ ਦੌਰਾਨ ਹਮਲਾ ਹੋਣ ਦੀ ਕੋਸ਼ਿਸ਼ ਕੀਤੀ ਗਈ। ਇਕ 35 ਸਾਲਾ ਵਿਅਕਤੀ ਨੇ ਉਨ੍ਹਾਂ ਨੂੰ ਦਸਤਾਵੇਜ਼ ਦਿੰਦਿਆਂ ਝਗੜਾ ਕੀਤਾ ਅਤੇ ਹਮਲੇ ਦੀ ਕੋਸ਼ਿਸ਼ ਕੀਤੀ, ਜਿਸ ਵਿੱਚ ਉਨ੍ਹਾਂ ’ਤੇ ਥੱਪੜ ਮਾਰਨ ਦਾ ਦਾਅਵਾ ਹੈ। ਪੁਲਿਸ ਨੇ ਹਮਲਾਵਰ ਨੂੰ ਗ੍ਰਿਫਤਾਰ ਕਰ ਲਿਆ