ਦਿੱਲੀ ‘ਚ ਭਾਜਪਾ ਤੇ ਆਮ ਆਦਮੀ ਪਾਰਟੀ ਹੋਈ ਆਹਮੋ ਸਾਹਮਣੇ
ਬਿਉਰੋ ਰਿਪੋਰਟ – ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਅਤੇ ਭਾਜਪਾ ਆਹਮੋ ਸਾਹਮਣੇ ਹਨ। ਦੱਸ ਦੇਈਏ ਕਿ ਦੋਵੇਂ ਮੁੱਖ ਮੰਤਰੀ ਨਿਵਾਸ ਨੂੰ ਸ਼ੀਸ਼ ਮਹਿਲ ਕਹਿਣ ਨੂੰ ਲੈ ਕੇ ਆਹਮਣੇ-ਸਾਹਮਣੇ ਆਏ ਹਨ। ਦੋਵਾਂ ਪਾਰਟੀਆਂ ਵੱਲੋਂ ਅੱਜ ਪ੍ਰਦਰਸ਼ਨ ਵੀ ਕੀਤਾ ਗਿਆ ਹੈ। ਇਸ ਤੋਂ ਬਾਅਦ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਅਤੇ ਸੌਰਭ ਭਾਰਦਵਾਜ