ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਦੇ ਅੱਜ ਆਉਣਗੇ ਨਤੀਜੇ
ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ ਆਉਣ ਵਾਲੇ ਹਨ। ਦਿੱਲੀ ਦੀਆਂ ਸਾਰੀਆਂ 70 ਸੀਟਾਂ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ ਸ਼ੁਰੂਆਤੀ ਰੁਝਾਨ ਅਗਲੇ ਕੁਝ ਘੰਟਿਆਂ ਵਿੱਚ ਆਉਣੇ ਸ਼ੁਰੂ ਹੋ ਜਾਣਗੇ। ਚੋਣ ਕਮਿਸ਼ਨ (ECI) ਦੇ ਅਨੁਸਾਰ, ਬੁੱਧਵਾਰ, 5 ਫਰਵਰੀ ਨੂੰ ਦਿੱਲੀ ਚੋਣਾਂ ਲਈ 60.54 ਪ੍ਰਤੀਸ਼ਤ ਵੋਟਾਂ ਪਈਆਂ। ਦਿੱਲੀ ਵਿਧਾਨ ਸਭਾ ਚੋਣਾਂ