ਪਰਾਲੀ ਮਾਮਲੇ ’ਤੇ CM ਮਾਨ ਦਾ ਦਿੱਲੀ ਸਰਕਾਰ ’ਤੇ ਨਿਸ਼ਾਨਾ
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਾਲੀ ਜਲਾਉਣ ਦੇ ਮੁੱਦੇ ‘ਤੇ ਦਿੱਲੀ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪਰਾਲੀ ਦੇ ਨਾਂ ‘ਤੇ ਬਦਨਾਮ ਕੀਤਾ ਜਾ ਰਿਹਾ ਹੈ। ਹਰ ਮਸਲੇ ਵਿੱਚ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ। ਮਾਨ ਨੇ ਸਵਾਲ ਚੁੱਕਿਆ, “ਹਵਾ ਨਹੀਂ ਚੱਲ ਰਹੀ, ਧੂਆਂ ਦਿੱਲੀ ਕਿਵੇਂ ਪਹੁੰਚ ਗਿਆ?” ਉਨ੍ਹਾਂ ਕਿਹਾ ਕਿ
