India Punjab

ਦਿੱਲੀ ਸਰਕਾਰ ਨੇ ਦਵਿੰਦਰ ਭੁੱਲਰ ਦੀ ਸਮੇਂ ਤੋਂ ਪਹਿਲੀਂ ਰਿਹਾਈ ਦੀ ਅਰਜ਼ੀ ਨੂੰ ਕੀਤਾ ਖਾਰਿਜ, ਅਕਾਲੀ ਦਲ ਨੇ ਜਤਾਇਆ ਵਿਰੋਧ….

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 1993 ਦੇ ਦਿੱਲੀ ਬੰਬ ਧਮਾਕਿਆਂ ਦੇ ਕੇਸ ਵਿੱਚ ਟਾਡਾ ਅਦਾਲਤ ਵੱਲੋਂ ਫਾਂਸੀ ਦੀ ਸਜ਼ਾ ਸੁਣਾਏ ਗਏ ਦਵਿੰਦਰਪਾਲ ਸਿੰਘ ਭੁੱਲਰ ਦੀ ਸਮੇਂ ਤੋਂ ਪਹਿਲਾਂ ਰਿਹਾਈ ਦਿੱਲੀ ਸਰਕਾਰ ਨੇ ਰੱਦ ਕਰ ਦਿੱਤੀ ਹੈ।

Read More
India

ਦਿੱਲੀ ਸਰਕਾਰ ਨੇ ਕਲਾਸ ਰੂਮ ‘ਚ ਮੋਬਾਇਲ ਫੋਨ ਦੀ ਵਰਤੋਂ ‘ਤੇ ਲਗਾਈ ਪਾਬੰਦੀ, ਅਧਿਆਪਕਾਂ ਨੂੰ ਕਹੀ ਇਹ ਗੱਲ

ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਕਲਾਸ ਰੂਮਾਂ ਵਿੱਚ ਮੋਬਾਈਲ ਫੋਨ ਦੀ ਵਰਤੋਂ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। ਅਧਿਆਪਕਾਂ ਨੂੰ ਪੜ੍ਹਾਉਂਦੇ ਸਮੇਂ ਫੋਨ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਲਈ ਕਿਹਾ ਗਿਆ ਹੈ। ਦਿੱਲੀ ਸਰਕਾਰ ਵੱਲੋਂ ਜਾਰੀ ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ ਮੋਬਾਈਲ ਫ਼ੋਨ ਅੱਜ ਦੀ ਜ਼ਿੰਦਗੀ ਵਿੱਚ ਸਭ ਤੋਂ ਵੱਧ ਵਰਤੇ

Read More
India

ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਹੁਣ ਕੇਂਦਰ ਦਾ ਆਰਡੀਨੈਂਸ,ਦਿੱਲੀ ਸਰਕਾਰ ਦੇ ਅਧਿਕਾਰਾਂ ‘ਚ ਕਟੌਤੀ !

ਦਿੱਲੀ : ਦਿੱਲੀ ‘ਚ ਕੇਜਰੀਵਾਲ ਸਰਕਾਰ ਅਤੇ ਉਪ ਰਾਜਪਾਲ ਵਿਚਾਲੇ ਚੱਲ ਰਹੇ ਤਲਖੀ ਭਰੇ ਹਾਲਾਤਾਂ ਦੇ ਚੱਲਦਿਆਂ ਕੇਂਦਰ ਸਰਕਾਰ ਨੇ ਨਵਾਂ ਆਰਡੀਨੈਂਸ ਪਾਸ ਕੀਤਾ ਹੈ। ਇਸ ਆਰਡੀਨੈਂਸ ਕਾਰਣ ਹੁਣ ਦਿੱਲੀ ਸਰਕਾਰ ਦੇ ਅਧਿਕਾਰਾਂ ‘ਚ ਕਟੌਤੀ ਹੋ ਗਈ ਹੈ। ਆਰਡੀਨੈਂਸ ਜਾਰੀ ਕਰਨ ਦੇ ਨਾਲ ਹੀ ਕੇਂਦਰ ਸਰਕਾਰ ਨੇ ਨੈਸ਼ਨਲ ਕੈਪੀਟਲ ਸਿਵਲ ਸਰਵਿਸ ਅਥਾਰਟੀ ਦਾ ਗਠਨ ਵੀ ਕਰ

Read More
India

ਸੁਪਰੀਮ ਕੋਰਟ ਤੋਂ ਆਇਆ ਆਹ ਫੈਸਲਾ,ਦਿੱਲੀ ਦੇ ਮੇਅਰ ਦੀ ਚੋਣ ਦਾ ਰਾਹ ਹੋਇਆ ਪਧਰਾ

ਦਿੱਲੀ : ਦਿੱਲੀ ਦੇ ਨਗਰ ਨਿਗਮ ਮੇਅਰ ਚੋਣ ਮਾਮਲੇ ਵਿੱਚ ਆਮ ਆਦਮੀ ਪਾਰਟੀ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਵੱਡਾ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਗਵਰਨਰ ਵੱਲੋਂ ਨਾਮਜ਼ਦ ਕੀਤੇ ਗਏ 10 ਕੌਂਸਲਰ ਮੇਅਰ ਦੀ ਚੋਣ ‘ਚ ਵੋਟ ਨਹੀਂ ਪਾਉਣਗੇ। ਕੋਰਟ ਨੇ ਕਿਹਾ- ‘ਅਸੀਂ MCD ਅਤੇ LG ਦੀ ਇਸ

Read More
Punjab

ਦਿੱਲੀ ਸਰਕਾਰ ਦੇ ਇਸ ਮੰਤਰੀ ਨੂੰ ਟਵਿਟਰ ਨੇ ਦਿੱਤਾ ਝਟਕਾ,ਹੁਣ ਵਿਰੋਧੀ ਵੀ ਹੋਏ ਸਰਗਰਮ

ਦਿੱਲੀ : ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਨੂੰ ਟਵਿਟਰ ਨੇ ਵੱਡਾ ਝਟਕਾ ਦਿੱਤਾ ਹੈ। ਮਨੀ ਲਾਂਡਰਿੰਗ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਸਰਕਾਰ ਦੇ ਮੰਤਰੀ ਦਾ ਬਲੂ ਟਿੱਕ ਟਵਿਟਰ ਵੱਲੋਂ ਹਟਾ ਦਿੱਤਾ ਗਿਆ ਹੈ ।ਸਤੇਂਦਰ ਜੈਨ ਦਾ ਆਖਰੀ ਟਵੀਟ 29 ਮਈ 2022 ਨੂੰ ਹੋਇਆ ਸੀ,ਜਿਸ ਤੋਂ ਇੱਕ ਦਿਨ ਮਗਰੋਂ ਕੇਜਰੀਵਾਲ ਸਰਕਾਰ ‘ਚ ਕੈਬਨਿਟ

Read More
Others

“ਗੁਜਰਾਤ ਵਾਲਿਆਂ ਨੇ ਤਾਕੀ ਖੋਲ ਦਿੱਤੀ ਹੈ ,ਹੁਣ ਬਸ ਦਰਵਾਜਾ ਤੋੜਨਾ ਬਾਕੀ ਹੈ।ਇਹ ਸ਼ੁਰੂਆਤ ਹੈ” ਆਪ ਨੇਤਾ ਗੋਪਾਲ ਸਿੰਘ

ਦਿੱਲੀ : ਗੁਜਰਾਤ ਤੇ ਹਿਮਾਚਲ ਚੋਣਾਂ ਦੇ ਨਤੀਜਿਆਂ ਦੇ ਵਿਚਕਾਰ ਆਪ ਵਿਧਾਇਕ ਸੰਜੇ ਸਿੰਘ ਨੇ ਇੱਕ ਪ੍ਰੈਸ ਕਾਨਫਰੰਸ ਕਰ ਕੇ ਗੁਜਰਾਤ ਦੀ ਜਨਤਾ ਨੂੰ ਵਧਾਈ ਦਿੱਤੀ ਹੈ ਤੇ ਸਿਰਫ 10 ਸਾਲਾਂ ਵਿੱਚ ਆਪ ਨੂੰ ਨੈਸ਼ਨਲ ਪਾਰਟੀ ਬਣਾਉਣ ਲਈ ਧੰਨਵਾਦ ਕੀਤਾ ਹੈ। ਉਹਨਾਂ ਇਹ ਵੀ ਕਿਹਾ ਹੈ ਮੋਦੀ ਤੇ ਸ਼ਾਹ ਦੇ ਗੜ੍ਹ ਮੰਨੇ ਜਾਂਦੇ ਗੁਜਰਾਤ ਰੂਪੀ

Read More