India

ਜੂਹੀ ਚਾਵਲਾ ਦੀ 5ਜੀ ਪਟੀਸ਼ਨ ਖਾਰਜ, 20 ਲੱਖ ਜੁਰਮਾਨਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਬਾਲੀਵੁੱਡ ਅਦਾਕਾਰਾ ਜੂਹੀ ਚਾਵਲਾ ਦੀ 5 ਜੀ ਟੈਕਨਾਲੋਜੀ ਰੋਲਆਊਟ ਖਿਲਾਫ ਪਟੀਸ਼ਨ ਨੂੰ ਦਿੱਲੀ ਹਾਈਕੋਰਟ ਨੇ ਖਾਰਜ ਕਰ ਦਿੱਤਾ ਹੈ। ਇਸਦੇ ਨਾਲ ਹੀ ਜੂਹੀ ਚਾਵਲਾ ਨੂੰ 20 ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ ਗਿਆ ਹੈ।ਜਾਣਕਾਰੀ ਅਨੁਸਾਰ ਅਦਾਲਤ ਨੇ ਇਸ ਮਾਮਲੇ ਵਿੱਚ ਕਿਹਾ ਹੈ ਕਿ ਧਾਰਾ 81 ਤਹਿਤ ਅਰਜ਼ੀ ਦੇਣ ਲਈ

Read More