India

ਕੇਂਦਰ ਸਰਕਾਰ ਨੂੰ ਕਿਉਂ ਲੱਗਦਾ ਹੈ ਕਿ ਸਨਸਨੀ ਫੈਲਾ ਰਹੇ ਨੇ ਕੇਜਰੀਵਾਲ, ਪੜ੍ਹੋ ਕੀ ਕਿਹਾ ਹਾਈਕੋਰਟ ‘ਚ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੇਂਦਰ ਸਰਕਾਰ ਨੇ ਦਿੱਲੀ ਦੀ ਕੇਜਰੀਵਾਲ ਸਰਕਾਰ ‘ਤੇ ਆਕਸੀਜਨ ਦੇ ਮੁੱਦੇ ਨੂੰ ਸਨਸਨੀਖੇਜ ਬਣਾਉਣ ਦੇ ਦੋਸ਼ ਲਗਾਏ ਹਨ। ਕੇਂਦਰ ਸਰਕਾਰ ਨੇ ਦਿੱਲੀ ਹਾਈਕੋਰਟ ਵਿੱਚ ਚਲ ਰਹੀ ਇੱਕ ਸੁਣਵਾਈ ਦੌਰਾਨ ਕਿਹਾ ਹੈ ਕਿ ਦਿੱਲੀ ਸਰਕਾਰ ਨੇ ਇਸ ਮਾਮਲੇ ਵਿਚ ਕੇਂਦਰੀ ਸਕੱਤਰਾਂ ਨਾਲ ਗੱਲ ਕਿਉਂ ਨਹੀਂ ਕੀਤੀ। ਜਦੋਂ ਦਿੱਲੀ ਨੂੰ ਹਸਪਤਾਲਾਂ

Read More