ਕੇਜਰੀਵਾਲ ਨੂੰ ਲੱਗਾ ਵੱਡਾ ਝਟਕਾ, ਹਾਈ ਕੋਰਟ ਨੇ ਰਾਉਜ਼ ਐਵੀਨਿਊ ਅਦਾਲਤ ਦਾ ਬਦਲਿਆ ਫੈਸਲਾ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਿਹਾੜ ਜੇਲ੍ਹ ਵਿੱਚ ਹੀ ਰਹਿਣਗੇ। ਦਿੱਲੀ ਹਾਈਕੋਰਟ ਦੀ ਵੈਕੇਸ਼ਨ ਬੈਂਚ ਨੇ 10 ਮਿੰਟ ਦੇ ਆਪਣੇ ਫੈਸਲੇ ਵਿੱਚ ਜ਼ਮਾਨਤ ‘ਤੇ ਰੋਕ ਨੂੰ ਬਰਕਰਾਰ ਰੱਖਿਆ ਹੈ ਅਤੇ ਰਾਉਜ਼ ਐਵੇਨਿਊ ਅਦਾਲਤ ਵੱਲੋਂ ਦਿੱਤੀ ਗਈ ਜ਼ਮਾਨਤ ‘ਤੇ ਕਰੜੀ ਟਿੱਪਣੀ ਵੀ ਕੀਤੀ ਹੈ। 10 ਜੁਲਾਈ ਨੂੰ ਕੋਰਟ ਦੀ ਛੁੱਟੀਆਂ ਤੋਂ ਬਾਅਦ ਹਾਈਕੋਰਟ ਦੀ ਪੱਕੀ