ਕੇਜਰੀਵਾਲ ‘ਤੇ ਦਿੱਲੀ ਹਾਈਕੋਰਟ ਦਾ ਫੈਸਲਾ, ਰਿਮਾਂਡ ਖਿਲਾਫ ਪਟੀਸ਼ਨ ਕੀਤੀ ਖਾਰਿਜ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ(Chief Minister Arvind Kejriwal) ਨੂੰ ਕਰਾਰਾ ਝਟਕਾ ਦਿੰਦੇ ਹੋਏ ਦਿੱਲੀ ਹਾਈ ਕੋਰਟ(Delhi High Court) ਨੇ ਮੰਗਲਵਾਰ ਨੂੰ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਉਸ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਉਸ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ। ਇਸ ਦਾ ਮਤਲਬ ਹੈ ਕਿ ਉਹ ਫਿਲਹਾਲ ਤਿਹਾੜ ਜੇਲ ‘ਚ ਹੀ