India

ਦਿੱਲੀ ਜਹਾਂਗੀਰਪੁਰੀ ਹਿੰ ਸਾ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ

‘ਦ ਖਾਲਸ ਬਿਊਰੋ:ਦਿੱਲੀ ਜਹਾਂਗੀਰਪੁਰੀ ਹਿੰਸਾ ਦਾ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ। ਸੁਪਰੀਮ ਕੋਰਟ ਵਿੱਚ ਇੱਕ ਪੱਤਰ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿੱਚ ਅਦਾਲਤ ਦੇ ਨੋਟਿਸ ਅਤੇ ਅਦਾਲਤ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਹੋਈ ਹੈ। ਸੁਪਰੀਮ ਕੋਰਟ ਨੂੰ ਅਪੀਲ ਕੀਤੀ ਗਈ ਹੈ ਕਿ ਜਹਾਂਗੀਰਪੁਰੀ ਹਿੰਸਾ ਦੀ ਨਿਰਪੱਖ ਜਾਂਚ ਲਈ ਸੁਪਰੀਮ ਕੋਰਟ ਦੇ ਮੌਜੂਦਾ

Read More