ਦਿੱਲੀ ਦੇ ਉਪ ਰਾਜਪਾਲ ਨੇ ਮੁੱਖ ਸਕੱਤਰ ਨੂੰ ਲਿਖਿਆ ਪੱਤਰ, ਕੇਜਰੀਵਾਲ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ
- by Manpreet Singh
- July 20, 2024
- 0 Comments
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਦੀ ਸ਼ਰਾਬ ਨੀਤੀ ਨੂੰ ਲੈ ਕੇ ਤਿਹਾੜ ਜੇਲ੍ਹ ਵਿੱਚ ਬੰਦ ਹਨ। ਇਸ ਮਾਮਲੇ ਵਿੱਚ ਹੁਣ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਦਿੱਲੀ ਦੇ ਮੁੱਖ ਸਕੱਤਰ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਆਪਣੇ ਪੱਤਰ ਵਿੱਚ ਲਿਖਿਆ ਕਿ ਅਰਵਿੰਦ ਕੇਜਰੀਵਾਲ ਡਾਈਟ ਚਾਰਟ ਦੀ ਪਾਲਣਾ ਨਹੀਂ ਕਰ ਰਹੇ ਹਨ। ਉਨ੍ਹਾਂ ਕਿਹਾ
2001 ਦੇ ਮਾਮਲੇ ‘ਚ ਮੇਧਾ ਪਾਟੇਕਰ ਦੋਸ਼ੀ ਕਰਾਰ, ਹੋਈ ਸਜ਼ਾ ਤੇ ਜ਼ੁਰਮਾਨਾ
- by Manpreet Singh
- July 1, 2024
- 0 Comments
ਦਿੱਲੀ ਦੇ ਉੱਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਵੱਲੋਂ ਦਾਇਰ ਕੀਤੀ ਅਪਰਾਧਿਕ ਮਾਨਹਾਈ ਮਾਮਲੇ ਵਿੱਚ ਦਿੱਲੀ ਦੀ ਸਾਕੇਤ ਅਦਾਲਤ ਨੇ ਪ੍ਰਸਿੱਧ ਸਮਾਜਸੇਵੀ ਮੇਧਾ ਪਾਟੇਕਰ ਨੂੰ ਜਾਂਚ ਤੋਂ ਬਾਅਦ ਪੰਜ ਮਹਿਨੇ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਮੇਧਾ ਪਾਟੇਕਰ ਉੱਤੇ 10 ਲੱਖ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ। ਅਦਾਲਤ ਨੇ ਜੁਰਮਾਨੇ ਦੀ ਰਕਮ
ਐਲ ਜੀ ਸਕਸੈਨਾ ਨੇ ਸੌਰਭ ਭਾਰਦਵਾਜ ਦੇ OSD ਨੂੰ ਕੀਤਾ ਮੁਅੱਤਲ
- by Manpreet Singh
- May 29, 2024
- 0 Comments
ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਸਿਹਤ ਮੰਤਰੀ ਸੌਰਭ ਭਾਰਦਵਾਜ ਦੇ ਵਿਸ਼ੇਸ਼ ਡਿਊਟੀ ਅਧਿਕਾਰੀ (ਓਐਸਡੀ) ਆਰ ਐਨ ਦਾਸ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ। ਉਸ ‘ਤੇ ਪ੍ਰਾਈਵੇਟ ਨਰਸਿੰਗ ਹੋਮਜ਼ ਦੀ ਬੇਨਿਯਮੀ ਅਤੇ ਗੈਰ-ਕਾਨੂੰਨੀ ਰਜਿਸਟਰੇਸ਼ਨ ਵਿਚ ਕਥਿਤ ਸ਼ਮੂਲੀਅਤ ਦਾ ਦੋਸ਼ ਹੈ। ਮੁਅੱਤਲੀ ਦਾ ਕਾਰਨ ਇਹ ਹੈ ਕਿ ਜਦੋਂ ਆਰ.ਐਨ.ਦਾਸ ਨਰਸਿੰਗ ਹੋਮ ਸੈੱਲ ਦਾ ਮੈਡੀਕਲ
ਦਿੱਲੀ ’ਚ ਮਜ਼ਦੂਰਾਂ ਲਈ ਵੱਡਾ ਐਲਾਨ! ਦੁਪਹਿਰ 12 ਤੋਂ 3 ਵਜੇ ਤੱਕ ਮਿਲੇਗੀ ਕੰਮ ਤੋਂ ਛੁੱਟੀ!
- by Gurpreet Kaur
- May 29, 2024
- 0 Comments
ਕੌਮੀ ਰਾਜਧਾਨੀ ਦਿੱਲੀ ਵਿੱਚ ਭਿਆਨਕ ਗਰਮੀ ਨੂੰ ਵੇਖਦਿਆਂ ਉਪ ਰਾਜਪਾਲ (LG) ਵੀਕੇ ਸਕਸੈਨਾ ਨੇ ਮਜ਼ਦੂਰਾਂ ਲਈ ਵੱਡਾ ਐਲਾਨ ਕੀਤਾ ਹੈ। LG ਨੇ ਭਿਆਨਕ ਗਰਮੀ ਵਿੱਚ ਮਜ਼ਦੂਰਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਕੰਮ ਤੋਂ ਛੁੱਟੀ ਦੇਣ ਦਾ ਹੁਕਮ ਦਿੱਤਾ ਹੈ। ਇਸ ਛੁੱਟੀ ਦੌਰਾਨ ਮਜ਼ਦੂਰਾਂ ਦੇ ਮਿਹਨਤਾਨੇ ਵਿੱਚ ਕਿਸੇ ਤਰ੍ਹਾਂ ਦੀ ਕੋਈ ਕਟੌਤੀ ਨਹੀਂ
ਕੇਜਰੀਵਾਲ ਦੀ ਗ਼ੈਰ-ਹਾਜ਼ਰੀ ’ਚ LG ਨੇ ਕਰ ਦਿੱਤੀ ਵੱਡੀ ਕਾਰਵਾਈ, ਮਹਿਲਾ ਕਮਿਸ਼ਨ ਦੇ 223 ਮੁਲਾਜ਼ਮ ਬਰਖ਼ਾਸਤ
- by Gurpreet Kaur
- May 2, 2024
- 0 Comments
ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਅੱਜ ਵੀਰਵਾਰ (2 ਮਈ, 2024) ਨੂੰ ਵੱਡੀ ਕਾਰਵਾਈ ਕੀਤੀ ਹੈ। ਉਨ੍ਹਾਂ ਦਿੱਲੀ ਮਹਿਲਾ ਕਮਿਸ਼ਨ (DCW) ਦੇ 223 ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਹਟਾਉਣ ਦੇ ਹੁਕਮ ਦੇ ਦਿੱਤੇ ਹਨ। ਉਪ ਰਾਜਪਾਲ ਨੇ ਇਹ ਕਹਿ ਕੇ ਇਹ ਕਾਰਵਾਈ ਕੀਤੀ ਹੈ ਕਿ ਤਤਕਾਲੀ ਮਹਿਲਾ ਕਮਿਸ਼ਨ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਨਿਯਮਾਂ ਦੇ