ਸ਼ਰਾਬ ਘੁਟਾਲੇ ’ਚ ਬਰੀ ਹੋਏ ਕੇਜਰੀਵਾਲ, ਕੋਰਟ ਤੋਂ ਬਾਹਰ ਆਉਂਦਿਆਂ ਹੋਏ ਭਾਵੁਕ
- by Gurpreet Singh
- February 27, 2026
- 0 Comments
ਦਿੱਲੀ ਦੀ ਨਈ ਆਬਕਾਰੀ ਨੀਤੀ (ਸ਼ਰਾਬ ਨੀਤੀ) ਮਾਮਲੇ ਵਿੱਚ ਰਾਊਜ਼ ਐਵੇਨਿਊ ਅਦਾਲਤ ਨੇ ਵੱਡਾ ਫੈਸਲਾ ਸੁਣਾਇਆ ਹੈ। ਵਿਸ਼ੇਸ਼ ਜੱਜ ਜਿਤੇਂਦਰ ਸਿੰਘ ਨੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੀਬੀਆਈ ਦੇ ਘੋਟਾਲੇ ਵਾਲੇ ਕੇਸ ਵਿੱਚ ਬਰੀ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਸੀਬੀਆਈ
ED ਨੇ ਸ਼ਰਾਬ ਪਾਲਿਸੀ ਵਿੱਚ ਹੁਣ ‘AAP’ ਪਾਰਟੀ ਨੂੰ ਬਣਾਇਆ ਮੁਲਜ਼ਮ! ਅਗਲੀ ਸੁਣਵਾਈ ਵਿੱਚ ਚਾਰਜਸ਼ੀਟ ਪੇਸ਼
- by Preet Kaur
- May 14, 2024
- 0 Comments
ਬਿਉਰੋ ਰਿਪੋਰਟ – ਦਿੱਲੀ ਸ਼ਰਾਬ ਨੀਤੀ ਕੇਸ ਵਿੱਚ ਹੁਣ ਆਮ ਆਦਮੀ ਪਾਰਟੀ ਨੂੰ ਹੀ ਮੁਲਜ਼ਮ ਬਣਾਇਆ ਗਿਆ ਹੈ। ਇਸ ਨਾਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਹੁਣ ਵਧ ਗਈਆਂ ਹਨ। ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਜੱਜ ਨੇ ਕਿਹਾ ਸੀ ਕਿ ਪਾਰਟੀ ਪ੍ਰਧਾਨ ਹੋਣ ਦੇ ਨਾਤੇ ਉਹ ਇਸ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦੇ ਹਨ। ED ਦੇ
ਅਦਾਲਤ ਨੇ ਕੇਜਰੀਵਾਲ ਨੂੰ ਫਿਰ ਦਿੱਤਾ ਝਟਕਾ
- by Manpreet Singh
- April 23, 2024
- 0 Comments
ਦਿੱਲੀ (Delhi) ਦੀ ਰਾਉਜ਼ ਐਵੇਨਿਊ ਅਦਾਲਤ ਨੇ ਮੰਗਲਵਾਰ 23 ਅਪ੍ਰੈਲ ਨੂੰ ਅਰਵਿੰਦ ਕੇਜਰੀਵਾਲ (Arvind Kejriwal) ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਕੇਜਰੀਵਾਲ ਦੀ ਹਿਰਾਸਤ 1 ਅਪ੍ਰੈਲ ਤੋਂ 15 ਅਪ੍ਰੈਲ, ਫਿਰ 23 ਅਪ੍ਰੈਲ ਤੱਕ ਵਧਾ ਦਿੱਤੀ ਗਈ ਸੀ। ਅਦਾਲਤ ਦੇ ਇਸ ਹੁਕਮ ਤੋਂ ਬਾਅਦ ਕੇਜਰੀਵਾਲ ਹੁਣ ਲੋਕ ਸਭਾ ਚੋਣਾਂ ਦੇ
ਕੇਜਰੀਵਾਲ ਦੀ ਜ਼ਮਾਨਤ ਵਾਲੀ ਜਨਹਿੱਤ ਪਟੀਸ਼ਨ ਖ਼ਾਰਜ, ਪਟੀਸ਼ਨਕਰਤਾ ਨੂੰ 75,000 ਜ਼ੁਰਮਾਨਾ
- by Preet Kaur
- April 22, 2024
- 0 Comments
ਸ਼ਰਾਬ ਨੀਤੀ ਮਾਮਲੇ ਵਿੱਚ ਪਹਿਲੀ ਅਪ੍ਰੈਲ ਤੋਂ ਤਿਹਾੜ ਜੇਲ੍ਹ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਜੁੜੀਆਂ ਦੋ ਪਟੀਸ਼ਨਾਂ ‘ਤੇ ਅੱਜ (22 ਅਪ੍ਰੀਲ) ਨੂੰ ਹਾਈ ਕੋਰਟ ‘ਚ ਸੁਣਵਾਈ ਹੋਈ। ਕਾਰਜਕਾਰੀ ਸੀਜੇ ਮਨਮੋਹਨ ਦੀ ਅਦਾਲਤ ਵਿੱਚ ਕੇਜਰੀਵਾਲ ਦੀ ਜ਼ਮਾਨਤ ਲਈ ਜਨਹਿਤ ਪਟੀਸ਼ਨ ਦੀ ਸੁਣਵਾਈ ਹੋਈ। ਇਹ ਪਟੀਸ਼ਨ ‘ਵੀ ਦਿ ਪੀਪਲ ਆਫ਼ ਇੰਡੀਆ’ ਦੇ ਨਾਂ
ਕੇਜਰੀਵਾਲ ਨੂੰ ‘ਸੁਪ੍ਰੀਮ’ ਝਟਕਾ! 48 ਘੰਟਿਆਂ ‘ਚ ਤੀਜੀ ਕਾਨੂੰਨੀ ਲੜਾਈ ਹਾਰੇ!
- by Preet Kaur
- April 11, 2024
- 0 Comments
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਨੂੰ ਚੁਫ਼ੇਰਿਓਂ ਮੁਸੀਬਤਾਂ ਨੇ ਘੇਰ ਲਿਆ ਹੈ। ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਸ਼ਰਾਬ ਘਪਲੇ ਸਬੰਧੀ ਮਨੀ ਲਾਂਡਰਿੰਗ ਮਾਮਲੇ (Money Laundering Case) ਵਿੱਚ ਫਸੇ ਕੇਜਰੀਵਾਲ ਨੂੰ ਪਹਿਲਾਂ ਮੰਗਲਵਾਰ ਦਿੱਲੀ ਹਾਈਕੋਰਟ (Delhi High Court) ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੇ ਮਾਮਲੇ ’ਚ ਨਿਰਾਸ਼ਾ ਮਿਲੀ। ਇਸ
ਦਿੱਲੀ ਸ਼ਰਾਬ ਘੁਟਾਲੇ ਦਾ ਸੇਕ ਰਾਘਵ ਚੱਢਾ ਤੱਕ ਵੀ ਪਹੁੰਚਿਆ
- by Gurpreet Singh
- May 2, 2023
- 0 Comments
ਦਿੱਲੀ : ਦਿੱਲੀ ਸ਼ਰਾਬ ਘਪਲੇ ਮਾਮਲੇ ‘ਚ ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਦਿੱਲੀ ਸ਼ਰਾਬ ਘੁਟਾਲੇ ਮਾਮਲੇ ਦੀ ਜਿੱਥੇ ਈ.ਡੀ. ਵਲੋਂ ਜਾਂਚ ਕੀਤੀ ਜਾ ਰਹੀ ਹੈ, ਉਥੇ ਹੀ ਹੁਣ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਦਾਇਰ ਚਾਰਜਸ਼ੀਟ ਵਿਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ
