India

ED ਨੇ ਸ਼ਰਾਬ ਪਾਲਿਸੀ ਵਿੱਚ ਹੁਣ ‘AAP’ ਪਾਰਟੀ ਨੂੰ ਬਣਾਇਆ ਮੁਲਜ਼ਮ! ਅਗਲੀ ਸੁਣਵਾਈ ਵਿੱਚ ਚਾਰਜਸ਼ੀਟ ਪੇਸ਼

ਬਿਉਰੋ ਰਿਪੋਰਟ – ਦਿੱਲੀ ਸ਼ਰਾਬ ਨੀਤੀ ਕੇਸ ਵਿੱਚ ਹੁਣ ਆਮ ਆਦਮੀ ਪਾਰਟੀ ਨੂੰ ਹੀ ਮੁਲਜ਼ਮ ਬਣਾਇਆ ਗਿਆ ਹੈ। ਇਸ ਨਾਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਹੁਣ ਵਧ ਗਈਆਂ ਹਨ। ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਜੱਜ ਨੇ ਕਿਹਾ ਸੀ ਕਿ ਪਾਰਟੀ ਪ੍ਰਧਾਨ ਹੋਣ ਦੇ ਨਾਤੇ ਉਹ ਇਸ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦੇ ਹਨ। ED ਦੇ

Read More
India

ਅਦਾਲਤ ਨੇ ਕੇਜਰੀਵਾਲ ਨੂੰ ਫਿਰ ਦਿੱਤਾ ਝਟਕਾ

ਦਿੱਲੀ (Delhi) ਦੀ ਰਾਉਜ਼ ਐਵੇਨਿਊ ਅਦਾਲਤ ਨੇ ਮੰਗਲਵਾਰ 23 ਅਪ੍ਰੈਲ ਨੂੰ ਅਰਵਿੰਦ ਕੇਜਰੀਵਾਲ (Arvind Kejriwal)  ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਕੇਜਰੀਵਾਲ ਦੀ ਹਿਰਾਸਤ 1 ਅਪ੍ਰੈਲ ਤੋਂ 15 ਅਪ੍ਰੈਲ, ਫਿਰ 23 ਅਪ੍ਰੈਲ ਤੱਕ ਵਧਾ ਦਿੱਤੀ ਗਈ ਸੀ। ਅਦਾਲਤ ਦੇ ਇਸ ਹੁਕਮ ਤੋਂ ਬਾਅਦ ਕੇਜਰੀਵਾਲ ਹੁਣ ਲੋਕ ਸਭਾ ਚੋਣਾਂ ਦੇ

Read More
India Lok Sabha Election 2024

ਕੇਜਰੀਵਾਲ ਦੀ ਜ਼ਮਾਨਤ ਵਾਲੀ ਜਨਹਿੱਤ ਪਟੀਸ਼ਨ ਖ਼ਾਰਜ, ਪਟੀਸ਼ਨਕਰਤਾ ਨੂੰ 75,000 ਜ਼ੁਰਮਾਨਾ

ਸ਼ਰਾਬ ਨੀਤੀ ਮਾਮਲੇ ਵਿੱਚ ਪਹਿਲੀ ਅਪ੍ਰੈਲ ਤੋਂ ਤਿਹਾੜ ਜੇਲ੍ਹ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਜੁੜੀਆਂ ਦੋ ਪਟੀਸ਼ਨਾਂ ‘ਤੇ ਅੱਜ (22 ਅਪ੍ਰੀਲ) ਨੂੰ ਹਾਈ ਕੋਰਟ ‘ਚ ਸੁਣਵਾਈ ਹੋਈ। ਕਾਰਜਕਾਰੀ ਸੀਜੇ ਮਨਮੋਹਨ ਦੀ ਅਦਾਲਤ ਵਿੱਚ ਕੇਜਰੀਵਾਲ ਦੀ ਜ਼ਮਾਨਤ ਲਈ ਜਨਹਿਤ ਪਟੀਸ਼ਨ ਦੀ ਸੁਣਵਾਈ ਹੋਈ। ਇਹ ਪਟੀਸ਼ਨ ‘ਵੀ ਦਿ ਪੀਪਲ ਆਫ਼ ਇੰਡੀਆ’ ਦੇ ਨਾਂ

Read More
India

ਕੇਜਰੀਵਾਲ ਨੂੰ ‘ਸੁਪ੍ਰੀਮ’ ਝਟਕਾ! 48 ਘੰਟਿਆਂ ‘ਚ ਤੀਜੀ ਕਾਨੂੰਨੀ ਲੜਾਈ ਹਾਰੇ!

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਨੂੰ ਚੁਫ਼ੇਰਿਓਂ ਮੁਸੀਬਤਾਂ ਨੇ ਘੇਰ ਲਿਆ ਹੈ। ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਸ਼ਰਾਬ ਘਪਲੇ ਸਬੰਧੀ ਮਨੀ ਲਾਂਡਰਿੰਗ ਮਾਮਲੇ (Money Laundering Case) ਵਿੱਚ ਫਸੇ ਕੇਜਰੀਵਾਲ ਨੂੰ ਪਹਿਲਾਂ ਮੰਗਲਵਾਰ ਦਿੱਲੀ ਹਾਈਕੋਰਟ (Delhi High Court) ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੇ ਮਾਮਲੇ ’ਚ ਨਿਰਾਸ਼ਾ ਮਿਲੀ। ਇਸ

Read More
India

ਦਿੱਲੀ ਸ਼ਰਾਬ ਘੁਟਾਲੇ ਦਾ ਸੇਕ ਰਾਘਵ ਚੱਢਾ ਤੱਕ ਵੀ ਪਹੁੰਚਿਆ

ਦਿੱਲੀ : ਦਿੱਲੀ ਸ਼ਰਾਬ ਘਪਲੇ ਮਾਮਲੇ ‘ਚ ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਦਿੱਲੀ ਸ਼ਰਾਬ ਘੁਟਾਲੇ ਮਾਮਲੇ ਦੀ ਜਿੱਥੇ ਈ.ਡੀ. ਵਲੋਂ ਜਾਂਚ ਕੀਤੀ ਜਾ ਰਹੀ ਹੈ, ਉਥੇ ਹੀ ਹੁਣ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਦਾਇਰ ਚਾਰਜਸ਼ੀਟ ਵਿਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ

Read More