ਦਿੱਲੀ ਨਗਰ ਨਿਗਮ (ਐੱਮ.ਸੀ.ਡੀ.) ਦੇ 250 ਵਾਰਡਾਂ ਲਈ ਵੋਟਿੰਗ ਹੋ ਰਹੀ ਹੈ, ਜਿਸ 'ਚ 1.45 ਕਰੋੜ ਤੋਂ ਵੱਧ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਕੁੱਲ 1,349 ਉਮੀਦਵਾਰ ਚੋਣ ਮੈਦਾਨ ਵਿੱਚ ਹਨ।