ਹੁਣ ਫਿਰੋਜ਼ਪੁਰ ਤੱਕ ਚੱਲੇਗੀ ਦਿੱਲੀ ਮੋਗਾ ਐਕਸਪ੍ਰੈਸ, 22485 ਦਿੱਲੀ ਮੋਗਾ ਐਕਸਪ੍ਰੈਸ ਦਾ ਰੂਟ ਫਿਰੋਜ਼ਪੁਰ ਕੈਂਟ ਤੱਕ ਵਧਾਇਆ
ਪੰਜਾਬ ਵਿੱਚ ਰੇਲਵੇ ਕਨੈਕਟੀਵਿਟੀ ਲਈ ਇੱਕ ਵੱਡੇ ਕਦਮ ਤਹਿਤ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਐਲਾਨ ਕੀਤਾ ਹੈ ਕਿ 22485 ਦਿੱਲੀ-ਮੋਗਾ ਐਕਸਪ੍ਰੈਸ ਨੂੰ ਹੁਣ ਫ਼ਿਰੋਜ਼ਪੁਰ ਕੈਂਟ ਤੱਕ ਕੀਤਾ ਗਿਆ ਹੈ। ਰਵਨੀਤ ਬਿੱਟੂ ਨੇ ਇੱਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਲਈ, ਖਾਸ ਕਰਕੇ ਫਿਰੋਜ਼ਪੁਰ ਦੇ ਲੋਕਾਂ ਲਈ ਖੁਸ਼ਖਬਰੀ! 22485 ਦਿੱਲੀ-ਮੋਗਾ ਐਕਸਪ੍ਰੈਸ ਨੂੰ ਹੁਣ ਫਿਰੋਜ਼ਪੁਰ
