ਦਿੱਲੀ ਵਿੱਚ ਤੂਫਾਨ ਤੋਂ ਬਾਅਦ 4 ਮੰਜ਼ਿਲਾ ਇਮਾਰਤ ਡਿੱਗੀ: 4 ਦੀ ਮੌਤ
ਦਿੱਲੀ ਦੇ ਮੁਸਤਫਾਬਾਦ ਇਲਾਕੇ ਵਿੱਚ ਸ਼ੁੱਕਰਵਾਰ ਰਾਤ ਨੂੰ ਕਰੀਬ 2.30 ਵਜੇ ਇੱਕ ਚਾਰ ਮੰਜ਼ਿਲਾ ਇਮਾਰਤ ਢਹਿ ਗਈ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਮਲਬੇ ਵਿੱਚੋਂ 14 ਲੋਕਾਂ ਨੂੰ ਬਚਾਇਆ ਗਿਆ ਹੈ। 10 ਤੋਂ ਵੱਧ ਲੋਕਾਂ ਦੇ ਅਜੇ ਵੀ ਫਸੇ ਹੋਣ ਦਾ ਖਦਸ਼ਾ ਹੈ। ਐਨਡੀਆਰਐਫ ਅਤੇ ਦਿੱਲੀ ਪੁਲਿਸ ਦੀਆਂ ਟੀਮਾਂ ਮੌਕੇ ‘ਤੇ