ਮੀਂਹ ਤੋਂ ਬਾਅਦ ਅੱਜ ਦਿੱਲੀ ‘ਚ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਰਹਿਣਗੇ ਬੰਦ
ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਭਾਰੀ ਮੀਂਹ ਤੋਂ ਬਾਅਦ, ਦਿੱਲੀ ਦੇ ਸਿੱਖਿਆ ਮੰਤਰੀ ਆਤਿਸ਼ੀ ਨੇ ਐਲਾਨ ਕੀਤਾ ਹੈ ਕਿ ਸ਼ਹਿਰ ਦੇ ਸਾਰੇ ਸਕੂਲ ਅੱਜ (1 ਅਗਸਤ) ਨੂੰ ਬੰਦ ਰਹਿਣਗੇ। ਆਤਿਸ਼ੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇਕ ਪੋਸਟ ‘ਚ ਕਿਹਾ 31 ਜੁਲਾਈ ਨੂੰ ਭਾਰੀ ਬਰਸਾਤ ਅਤੇ 1 ਅਗਸਤ ਨੂੰ ਵੀ ਭਾਰੀ ਮੀਂਹ ਪੈਣ ਦੀ