ਕੇਜਰੀਵਾਲ ਵਾਲੀ ਜੇਲ੍ਹ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਸਾਬਕਾ ਉੱਪ CM ਸਿਸੋਦੀਆ ਹੁਣ ਵੀ ਉਸੇ ਜੇਲ੍ਹ ਵਿੱਚ
ਬੀਤੇ ਕੁਝ ਸਮੇਂ ਪਹਿਲਾਂ ਹਵਾਈ ਅੱਡਿਆਂ ਅਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹੁਣ ਦਿੱਲੀ ਦੀ ਤਿਹਾੜ ਜੇਲ੍ਹ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਇੱਕ ਈ-ਮੇਲ ਰਾਹੀਂ ਦਿੱਤੀ ਗਈ ਹੈ, ਜਿਸ ਦੀ ਜਾਣਕਾਰੀ ਤਿਹਾੜ ਪ੍ਰਸ਼ਾਸਨ ਨੇ ਦਿੱਲੀ ਪੁਲਿਸ ਨੂੰ ਦਿੱਤੀ ਹੈ। ਸੂਚਨਾ ਮਿਲਦੇ ਹੀ ਪੁਲਿਸ ਅਤੇ ਡੌਗ