ਵੱਡੀ ਗਿਣਤੀ ‘ਚ ਕਿਸਾਨ ਪਹੁੰਚੇ ਜੰਤਰ ਮੰਤਰ , ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਦਿੱਲੀ : ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਲਈ ਧਰਨੇ ’ਤੇ ਬੈਠੇ ਪਹਿਲਵਾਨਾਂ ਦੇ ਸਮਰਥਨ ਵਿੱਚ ਕਿਸਾਨ ਅੱਜ ਪੁਲਿਸ ਬੈਰੀਕੇਡ ਲੰਘ ਕੇ ਜੰਤਰ ਮੰਤਰ ’ਤੇ ਧਰਨਾ ਸਥਾਨ ’ਤੇ ਪੁੱਜੇ। ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਅਸਫਲ ਰਹੀ। ਇਸ ਸਮੇਂ ਜੰਤਰ-ਮੰਤਰ ਵਿਖੇ ਕਿਸਾਨ ਵੱਡੀ ਗਿਣਤੀ