PM ਮੋਦੀ ਇਤਰਾਜ਼ਯੋਗ ਪੋਸਟਰ ਮਾਮਲੇ ‘ਚ 100 FIR ਦਰਜ, 6 ਲੋਕ ਗ੍ਰਿਫਤਾਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ ਇਤਰਾਜ਼ਯੋਗ ਪੋਸਟਰਾਂ ਸਮੇਤ 06 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ ਇਤਰਾਜ਼ਯੋਗ ਪੋਸਟਰਾਂ ਸਮੇਤ 06 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਦਿੱਲੀ : ਕਿਸਾਨ ਅੰਦੋਲਨ ਦੌਰਾਨ ਰਹਿੰਦੀਆਂ ਮੰਗਾਂ ਨੂੰ ਪੂਰੀਆਂ ਕਰਵਾਉਣ ਦੇ ਲਈ ਕਿਸਾਨਾਂ ਨੇ ਇੱਕ ਵਾਰ ਫਿਰ ਤੋਂ ਦੇਸ਼ ਦੀ ਰਾਜਧਾਨੀ ਦਿੱਲੀ ਦਾ ਰੁਖ ਕੀਤਾ ਹੈ। ਦੇਸ਼ ਦੇ ਅਲੱਗ-ਅਲੱਗ ਹਿੱਸਿਆਂ ਵਿੱਚੋਂ ਹਜ਼ਾਰਾਂ ਕਿਸਾਨਾਂ ਨੇ ਅੱਜ ਇੱਥੇ ਰਾਮਲੀਲਾ ਮੈਦਾਨ ਵਿੱਖੇ ‘ਕਿਸਾਨ ਮਹਾਪੰਚਾਇਤ’ ਵਿਚ ਸ਼ਿਰਕਤ ਕੀਤੀ ਹੈ ਤਾਂ ਜੋ ਘੱਟੋ-ਘੱਟ ਸਮਰਥਨ ਮੁੱਲ ’ਤੇ ਕਾਨੂੰਨੀ ਗਾਰੰਟੀ ਲਈ ਸਰਕਾਰ
ਵਾਇਰਲ ਵੀਡੀਓ ‘ਚ ਦੋ ਵਿਅਕਤੀ ਇਕ ਲੜਕੀ ਦੀ ਕੁੱਟਮਾਰ ਕਰਦੇ ਹੋਏ ਅਤੇ ਉਸ ਨੂੰ ਜ਼ਬਰਦਸਤੀ ਕਾਰ ‘ਚ ਬਿਠਾਉਂਦੇ ਦੇਖਿਆ ਜਾ ਸਕਦਾ ਹੈ।
ਦਿੱਲੀ ਦੇ ਮਾਡਲ ਟਾਊਨ ਇਲਾਕੇ ਤੋਂ ਬੜੀ ਹੀ ਹੈਰਾਨ ਕਰ ਦੇਣ ਵਾਲੀ ਖਬਰ ਆ ਰਹੀ ਹੈ। ਅਜਿਹੇ ਅਪਰਾਧ ਦੇਖ ਕੇ ਕਿਸੇ ਦਾ ਵੀ ਇਨਸਾਨੀਅਤ ਤੋਂ ਭਰੋਸਾ ਉੱਠ ਜਾਵੇ। ਵੀਰਵਾਰ ਨੂੰ ਸਿਰਫ 30 ਰੁਪਏ ਨੂੰ ਲੈ ਕੇ ਦੋ ਭਰਾਵਾਂ ਨੇ ਇਕ ਵਿਅਕਤੀ ਦੀ ਕੁੱਟਮਾਰ ਕੀਤੀ ਅਤੇ ਫਿਰ ਚਾਕੂ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ। ਜਾਣਕਾਰੀ
ਜਾਂਚ ਦੌਰਾਨ ਕਰੀਬ 17 ਕਿਲੋ ਗਹਿਣੇ (ਅਨੁਮਾਨਿਤ ਬਾਜ਼ਾਰੀ ਕੀਮਤ ਸਾਢੇ ਨੌਂ ਕਰੋੜ ਰੁਪਏ), ਕਰੀਬ ਇੱਕ ਕਰੋੜ 57 ਲੱਖ ਦੀ ਨਕਦੀ, ਕਰੀਬ ਪੰਜ ਕਰੋੜ ਰੁਪਏ ਦੀ ਫਿਕਸਡ ਡਿਪਾਜ਼ਿਟ ਅਤੇ ਕਰੋੜਾਂ ਦੀ ਜਾਇਦਾਦ ਦੇ ਦਸਤਾਵੇਜ਼ ਦੇਖ ਕੇ ਉਨ੍ਹਾਂ ਦੀਆਂ ਅੱਖਾਂ ਅੱਡੀਆਂ ਰਹਿ ਗਈਆਂ।
ਦਿੱਲੀ ਦੇ ਰਾਜੌਰੀ ਗਾਰਡਨ (Delhi Rajouri Garden Case) ‘ ਇਲਾਕੇ ‘ਚ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇੱਥੇ ਇੱਕ ਕਾਰ ਸਵਾਰ ਵਿਅਕਤੀ ਨੇ ਨਾ ਸਿਰਫ਼ ਇੱਕ ਨੌਜਵਾਨ ਨੂੰ ਆਪਣੀ ਕਾਰ ਨਾਲ ਟੱਕਰ ਮਾਰ ਦਿੱਤੀ, ਸਗੋਂ ਉਸ ਨੂੰ ਆਪਣੀ ਕਾਰ ਦੇ ਬੋਨਟ ਉੱਤੇ ਕਰੀਬ ਅੱਧਾ ਕਿਲੋਮੀਟਰ ਤੱਕ ਘੜੀਸ ਕੇ ਲੈ
ਬਾਈਕ 'ਤੇ ਆਏ ਨਕਾਬਪੋਸ਼ ਬਦਮਾਸ਼ਾਂ ਨੇ ਐਨਰਜੀ ਜਿਮ ਦੇ ਮਾਲਕ ਮਹਿੰਦਰ ਅਗਰਵਾਲ (40) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਸਥਿਤ ਹਯਾਤ ਰੀਜੈਂਸੀ ਹੋਟਲ ਨੂੰ ਉਡਾਉਣ ਦੀ ਧਮਕੀ ਦੇ ਮਾਮਲੇ ‘ਚ ਪੁਲਿਸ ਨੇ ਮੁਲਜ਼ਮ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ, ਜਿਸ ਵੇਲੇ ਹੋਟਲ ਨੂੰ ਧਮਕੀ ਮਿਲੀ, ਉਸ ਸਮੇਂ ਹੋਟਲ ਵਿੱਚ 25 ਕਮਰੇ ਬੁੱਕ ਕੀਤੇ ਗਏ ਸਨ। ਇਸ ਮੌਕੇ 60 ਮਹਿਮਾਨਾਂ ਤੋਂ ਇਲਾਵਾ 90 ਸਟਾਫ਼ ਹਾਜ਼ਰ ਸੀ। ਪੁਲਿਸ ਮੁਤਾਬਿਕ ਧਮਕੀ ਦੇਣ
ਦਿੱਲੀ ਹਾਈ ਕੋਰਟ ਨੇ ਇਕ ਅਹਿਮ ਫੈਸਲਾ ਸੁਣਾਇਆ ਹੈ। ਹਾਈ ਕੋਰਟ ਨੇ ਇੱਕ 26 ਸਾਲਾ ਔਰਤ ਨੂੰ ਗਰਭਪਾਤ ਕਰਵਾਉਣ ਦੀ ਇਜਾਜ਼ਤ ਦਿੱਤੀ ਹੈ
ਨਰੇਲਾ ਇੰਡਸਟਰੀਅਲ ਏਰੀਆ 'ਚ ਇਕ 52 ਸਾਲਾ ਔਰਤ ਨੂੰ ਉਸ ਦੇ ਗੁਆਂਢੀਆਂ 'ਤੇ ਕੁੱਟ-ਕੁੱਟ ਕੇ ਮਾਰ ਦਿੱਤਾ। ਪੁਲਿਸ ਮੁਤਾਬਿਕ ਪੀੜਤਾ ਆਪਣੇ ਪਰਿਵਾਰ ਨਾਲ ਇਸ ਇਲਾਕੇ 'ਚ ਰਹਿੰਦੀ ਸੀ।