ਪਹਿਲਵਾਨਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਜਾਨ ਦੀ ਬਾਜ਼ੀ ਲਾ ਦੇਵਾਂਗਾ : ਨਵਜੋਤ ਸਿੱਧੂ
ਨਵੀਂ ਦਿੱਲੀ : ਕੁਸ਼ਤੀ ਖਿਡਾਰੀਆਂ ਵਲੋਂ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਧਰਨੇ ਨੂੰ ਕਾਫੀ ਸਮਰਥਨ ਮਿਲ ਰਿਹਾ ਹੈ। ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਇਥੇ ਪਹੁੰਚੇ ਹਨ। ਉਨ੍ਹਾਂ ਨੇ ਖਿਡਾਰੀਆਂ ਨੂੰ ਹਰ ਤਰਾਂ ਨਾਲ ਸਮਰਥਨ ਦੇਣ ਦੀ ਗੱਲ ਕੀਤੀ ਹੈ ਅਤੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ