ਦਿੱਲੀ-ਪਠਾਨਕੋਟ ਐਕਸਪ੍ਰੈਸ ਨਾਲ ਵਾਪਰਿਆ ਹਾਦਸਾ, ਸਰਹਿੰਦ ਰੇਲਵੇ ਸਟੇਸ਼ਨ ‘ਤੇ ਯਾਤਰੀ ਲਈ ਰੋਕੀ ਰੇਲ
ਅੰਮ੍ਰਿਤਸਰ ਤੋਂ ਦਿੱਲੀ ਜਾ ਰਹੀ ਦਿੱਲੀ-ਪਠਾਨਕੋਟ ਐਕਸਪ੍ਰੈਸ ‘ਤੇ ਪਥਰਾਅ ਕੀਤਾ ਗਿਆ। ਇਹ ਘਟਨਾ ਲੁਧਿਆਣਾ ਅਤੇ ਖੰਨਾ ਵਿਚਕਾਰ ਦੋਰਾਹਾ ਰੇਲਵੇ ਸਟੇਸ਼ਨ ਨੇੜੇ ਵਾਪਰੀ ਹੈ। ਇਕ ਪੱਥਰ ਬੋਗੀ ਦੀ ਖਿੜਕੀ ਦਾ ਸ਼ੀਸ਼ਾ ਤੋੜ ਕੇ ਯਾਤਰੀ ਦੇ ਮੂੰਹ ‘ਤੇ ਜਾ ਵੱਜਾ, ਜਿਸ ਕਾਰਨ ਪਾਣੀਪਤ ਦਾ ਰਹਿਣ ਵਾਲਾ ਯਾਤਰੀ ਜ਼ਖਮੀ ਹੋ ਗਿਆ। ਜਿਸ ਨੂੰ ਸਰਹਿੰਦ ਰੇਲਵੇ ਸਟੇਸ਼ਨ ‘ਤੇ ਉਤਾਰਨਾ