ਦਿੱਲੀ ਦੀ ਹਵਾ ਹੋਈ ਜ਼ਹਿਰੀਲੀ, AQI 420 ਤੋਂ ਪਾਰ
ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ ਇੱਕ ਵਾਰ ਫਿਰ ਵੱਧ ਕੇ ‘ਗੰਭੀਰ’ (Severe) ਸ਼੍ਰੇਣੀ ਵਿੱਚ ਪਹੁੰਚ ਗਿਆ ਹੈ। ਅੱਜ ਸਵੇਰ ਤੋਂ ਹੀ ਦਿੱਲੀ ਸੰਘਣੀ ਧੁੰਦ ਅਤੇ ਧੂੰਏਂ ਦੀ ਚਪੇਟ ਵਿੱਚ ਹੈ, ਜਿਸ ਕਾਰਨ ਹਵਾ ਜ਼ਹਿਰੀਲੀ ਹੋ ਗਈ ਹੈ ਅਤੇ ਲੋਕਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਹੈ। ]ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB)
