India

ਪ੍ਰਦੂਸ਼ਣ ਨੇ ਪਸਾਰੇ ਦਿੱਲੀ ‘ਚ ਪੈਰ, ਹਵਾ ਦੀ ਗੁਣਵੱਤਾ ਅਜੇ ਵੀ ਬਹੁਤ ਖਰਾਬ, AQI 271 ਨੂੰ ਪਾਰ

ਦਿੱਲੀ : ਠੰਡ ਤੋਂ ਪਹਿਲਾਂ ਹੀ ਦਿੱਲੀ ਵਿੱਚ ਪ੍ਰਦੂਸ਼ਣ (ਦਿੱਲੀ ਏਅਰ ਪਲੂਸ਼ਨ) ਨੇ ਆਪਣੇ ਪੈਰ ਪਸਾਰ ਲਏ ਹਨ। ਪਿਛਲੇ ਕਾਫੀ ਸਮੇਂ ਤੋਂ ਜ਼ਹਿਰੀਲੀ ਹਵਾ ਲੋਕਾਂ ਦਾ ਦਮ ਘੁੱਟ ਰਹੀ ਹੈ। ਇੱਥੋਂ ਤੱਕ ਕਿ ਤੰਦਰੁਸਤ ਲੋਕਾਂ ਨੂੰ ਵੀ ਖੰਘ ਅਤੇ ਅੱਖਾਂ ਵਿੱਚ ਜਲਣ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਧੂੰਏਂ ਦੀ ਪਰਤ ਨੇ ਅਸਮਾਨ

Read More
India Khetibadi Punjab

ਪਰਾਲੀ ਸਾੜਨ ਦੇ ਮਾਮਲੇ ’ਤੇ ਸੁਪਰੀਮ ਕੋਰਟ ਨੇ ਲਾਈ ਫਟਕਾਰ! ‘ਪ੍ਰਭਾਵਸ਼ਾਲੀ ਕਾਰਵਾਈ ਕਿਉਂ ਨਹੀਂ ਕਰ ਰਹੇ?’

ਬਿਉਰੋ ਰਿਪੋਰਟ: ਦਿੱਲੀ ਪ੍ਰਦੂਸ਼ਣ ਦੇ ਮਾਮਲੇ ’ਤੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਪਰਾਲੀ ਸਾੜਨ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਨਾ ਕਰਨ ਲਈ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (CAQM) ਨੂੰ ਫਟਕਾਰ ਲਗਾਈ ਹੈ। ਅਦਾਲਤ ਨੇ ਕਿਹਾ ਹੈ ਕਿ ਪ੍ਰਦੂਸ਼ਣ ਕਾਰਨ ਐਮਰਜੈਂਸੀ ਵਰਗੀ ਸਥਿਤੀ ਹੈ। CAQM ਨੂੰ ਪੁੱਛਿਆ ਕਿ ਕੀ ਪਰਾਲੀ ਸਾੜਨ ਵਿੱਚ ਕੋਈ ਕਮੀ ਆਈ

Read More
India Punjab

ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਜ਼ਿੰਮੇਵਾਰ ਨਹੀਂ, NGT ਮੈਂਬਰ ਜਸਟਿਸ ਸੁਧੀਰ ਅਗਰਵਾਲ ਦਾ ਦਾਅਵਾ

ਮੁਹਾਲੀ : ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਸਹੀ ਨਹੀਂ ਹੈ। ਇਹ ਗੱਲ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਐਨਜੀਟੀ ਦੇ ਮੈਂਬਰ ਜਸਟਿਸ ਸੁਧੀਰ ਅਗਰਵਾਲ ਨੇ ਕਹੀ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਅਜਿਹਾ ਕੋਈ ਵਿਗਿਆਨਕ ਅਧਿਐਨ ਮੌਜੂਦ ਨਹੀਂ ਹੈ, ਜੋ ਇਹ ਸਾਬਤ ਕਰ ਸਕੇ ਕਿ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਜ਼ਿੰਮੇਵਾਰ ਹੈ। ਉਨ੍ਹਾਂ

Read More