India

ਸਾਡੇ ਨਾਲ ਸਿੱਖਾਂ ਵਾਲੀ ’84 ਦੁਹਰਾਈ ਜਾ ਰਹੀ ਹੈ-ਦਿੱਲੀ ਦੇ ਮੁਸਲਮਾਨ

ਚੰਡੀਗੜ੍ਹ- ਉੱਤਰ-ਪੂਰਬੀ ਦਿੱਲੀ ਵਿੱਚ ਸੀਏਏ ਪੱਖੀ ਤੇ ਵਿਰੋਧੀਆਂ ਵਿਚਾਲੇ ਟਕਰਾਅ ਜਾਫ਼ਰਾਬਾਦ, ਮੌਜਪੁਰ, ਚਾਂਦਬਾਗ, ਖੁਰੇਜੀ ਖਾਸ ਤੇ ਭਜਨਪੁਰਾ ਇਲਾਕੇ ਵਿਚ ਫੈਲਿਆ ਹੋਇਆ ਹੈ। ਨਵੇਂ ਨਾਗਰਿਕਤਾ ਕਾਨੂੰਨ (ਸੀਏਏ) ਨੂੰ ਲੈ ਕੇ ਭੜਕੀ ਫ਼ਿਰਕੂ ਹਿੰਸਾ ਵਿੱਚ ਮਰਨ ਵਾਲਿਆਂ ਦੀ ਗਿਣਤੀ 18 ਹੋ ਗਈ ਹੈ ਤੇ ਦੋ ਸੌ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਵਿੱਚ 50 ਦੇ

Read More
India

ਦਿੱਲੀ ਹਿੰਸਾ- ਹੁਣ ਤੱਕ 7 ਮੌਤਾਂ,ਅੱਜ ਵੀ ਪੱਥਰਬਾਜ਼ੀ,ਧਾਰਾ 144 ਲਾਗੂ

ਚੰਡੀਗੜ੍ਹ- ਉੱਤਰ-ਪੂਰਬੀ ਦਿੱਲੀ ਵਿੱਚ ਹਾਲਾਤ ਅਜੇ ਵੀ ਤਣਾਅਪੂਰਨ ਹਨ। ਅੱਜ ਤੀਜੇ ਦਿਨ ਮੰਗਲਵਾਰ ਨੂੰ ਵੀ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਦਾ ਵਿਰੋਧ ਕਰ ਰਹੇ ਲੋਕਾਂ ਨੇ ਮੌਜਪੁਰ ਅਤੇ ਬ੍ਰਹਮਪੁਰੀ ਵਿੱਚ ਪੱਥਰਬਾਜ਼ੀ ਸ਼ੁਰੂ ਕਰ ਦਿੱਤੀ ਹੈ। ਸੋਧੇ ਹੋਏ ਨਾਗਰਿਕਤਾ ਕਾਨੂੰਨ ਦੇ ਵਿਰੋਧ ਵਿੱਚ ਵਿਰੋਧੀਆਂ ਨੇ ਪੱਥਰ ਸੁੱਟੇ, ਵਾਹਨਾਂ ਅਤੇ ਦੁਕਾਨਾਂ ਨੂੰ ਅੱਗ ਲਗਾਈ ਅਤੇ ਜਾਇਦਾਦ ਦੀ ਭੰਨਤੋੜ

Read More
India

ਦਿੱਲੀ ਵਿੱਚ ਹਿੰਸਾ ਭੜਕੀ,ਹਾਲਾਤ ਖ਼ਰਾਬ

ਚੰਡੀਗੜ੍ਹ- ਦਿੱਲੀ ਦੇ ਜ਼ਾਫਰਾਬਾਦ ਵਿੱਚ ਕੁੱਝ ਲੋਕ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਪ੍ਰਦਰਸ਼ਨ ਵਿੱਚ ਸ਼ਾਮਲ ਲੋਕ ਇਸ ਸਮੇਂ ਦੌਰਾਨ ਹਿੰਸਕ ਹੋ ਗਏ ਹਨ। ਉਨ੍ਹਾਂ ਨੇ ਕਈ ਗੱਡੀਆਂ ਨੂੰ ਅੱਗ ਲਾ ਦਿੱਤੀ। ਇਸੇ ਸਮੇਂ ਇਕ ਪੁਲਿਸ ਕਾਂਸਟੇਬਲ ਦੀ ਗੋਲੀ ਲੱਗਣ ਨਾਲ ਮੌਤ ਦੀ ਖ਼ਬਰ ਆ ਰਹੀ ਹੈ। ਗੋਲੀ ਲੱਗਣ

Read More