ਰਾਜਾ ਵੜਿੰਗ ਨੇ ਨਵੀਂ ਦਿੱਲੀ ਰੇਲਵੇ ਸਟੇਸ਼ਨ ਦਾ ਨਾਮ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ ‘ਤੇ ਰੱਖਣ ਦੀ ਕੀਤੀ ਮੰਗ
ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਨਵੀਂ ਦਿੱਲੀ ਰੇਲਵੇ ਸਟੇਸ਼ਨ ਦਾ ਨਾਮ ਨੌਵੇਂ ਸਿੱਖ ਗੁਰੂ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ ‘ਤੇ ਰੱਖਿਆ ਜਾਵੇ। ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਉਤਸਵ ਮੌਕੇ ਇਹ