ਦਿੱਲੀ ਵਿੱਚ 1 ਨਵੰਬਰ ਤੋਂ ਗੈਰ-BS-6 ਵਾਹਨਾਂ ਦੀ ਐਂਟਰੀ ’ਤੇ ਪਾਬੰਦੀ
ਬਿਊਰੋ ਰਿਪੋਰਟ (ਨਵੀਂ ਦਿੱਲੀ, 28 ਅਕਤੂਬਰ 2025): ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵਧ ਰਹੇ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ, ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਦੇ ਨਿਰਦੇਸ਼ਾਂ ’ਤੇ ਟਰਾਂਸਪੋਰਟ ਵਿਭਾਗ ਨੇ ਇੱਕ ਵੱਡਾ ਫੈਸਲਾ ਲਿਆ ਹੈ। 1 ਨਵੰਬਰ ਤੋਂ ਦਿੱਲੀ ਵਿੱਚ ਪ੍ਰਦੂਸ਼ਣ ਫੈਲਾਉਣ ਵਾਲੇ ਕਮਰਸ਼ੀਅਲ ਮਾਲ-ਵਾਹਨਾਂ (Commercial Goods Vehicles) ਦੀ ਐਂਟਰੀ ’ਤੇ ਸਖ਼ਤ ਪਾਬੰਦੀ ਲਾਗੂ ਹੋ
