India

ਦਿੱਲੀ ਚੋਣਾਂ: 70 ਸੀਟਾਂ ‘ਤੇ ਵੋਟਿੰਗ ਜਾਰੀ: ਰਾਹੁਲ ਗਾਂਧੀ ਨੇ ਆਪਣੀ ਵੋਟ ਪਾਈ

ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਬੁੱਧਵਾਰ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। 1.56 ਕਰੋੜ ਲੋਕ ਸ਼ਾਮ 6 ਵਜੇ ਤੱਕ ਵੋਟ ਪਾ ਸਕਣਗੇ। ਇਸ ਲਈ ਲਗਭਗ 13 ਹਜ਼ਾਰ ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਨਿਰਮਾਣ ਭਵਨ ਵਿਖੇ ਪਾਈ ਵੋਟ ਲੋਕ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਅਤੇ

Read More