ਦਿੱਲੀ ਦੀ ਸਬਜ਼ੀ ਮੰਡੀ ਪਹੁੰਚੇ ਰਾਹੁਲ ਗਾਂਧੀ, ਕਿਹਾ ਮਹਿੰਗਾਈ ਨੇ ਵਿਗਾੜਿਆ ਲੋਕਾਂ ਦੀ ਰਸੋਈ ਦਾ ਬਜਟ
ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦਿੱਲੀ ਦੀ ਸਬਜ਼ੀ ਮੰਡੀ ਪਹੁੰਚੇ। ਉਸ ਨੇ ਮੰਗਲਵਾਰ ਸਵੇਰੇ ਇਸ ਦਾ ਵੀਡੀਓ ਸਾਂਝਾ ਕੀਤਾ। ਰਾਹੁਲ ਨੂੰ ਸਬਜ਼ੀ ਮੰਡੀ ‘ਚ ਕੁਝ ਔਰਤਾਂ ਨਾਲ ਗੱਲ ਕਰਦੇ ਦੇਖਿਆ ਗਿਆ। ਉਨ੍ਹਾਂ ਕੇਂਦਰ ਦੀਆਂ ਨੀਤੀਆਂ ਦੀ ਆਲੋਚਨਾ ਕੀਤੀ। ਸਾਬਕਾ ਕਾਂਗਰਸ ਪ੍ਰਧਾਨ ਨੇ ਇਸ ਵੀਡੀਓ ਨੂੰ ਅਪਣੇ