ਲੋਕ ਸਭਾ ਵਿੱਚ ਮਹਿਲਾ ਰਾਖਵਾਂਕਰਨ, ਹੱਦਬੰਦੀ ਅਤੇ ਸੰਵਿਧਾਨਕ ਸੋਧ ਬਿੱਲ ਪੇਸ਼
ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਲੋਕ ਸਭਾ ਵਿੱਚ ਤਿੰਨ ਮਹੱਤਵਪੂਰਨ ਬਿੱਲ ਪੇਸ਼ ਕੀਤੇ ਗਏ ਹਨ। ਇਨ੍ਹਾਂ ਵਿੱਚ ਸੰਵਿਧਾਨ (131ਵਾਂ ਸੋਧ) ਬਿੱਲ 2026, ਹੱਦਬੰਦੀ ਬਿੱਲ 2026 ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਕਾਨੂੰਨ (ਸੋਧ) ਬਿੱਲ 2026 ਸ਼ਾਮਲ ਹਨ। ਇਹ ਬਿੱਲ ਮਹਿਲਾ ਰਾਖਵਾਂਕਰਨ (33 ਫੀਸਦੀ) ਨੂੰ ਲਾਗੂ ਕਰਨ, ਲੋਕ ਸਭਾ ਦੀਆਂ ਸੀਟਾਂ ਵਧਾਉਣ ਅਤੇ ਹੱਦਬੰਦੀ ਕਰਨ ਲਈ ਲਿਆਂਦੇ ਗਏ
