ਪੰਜਾਬ ਤੇ ਹਰਿਆਣਾ ਲਈ ਹੋਣਗੀਆਂ ਵੱਖਰੀਆਂ ਹਾਈਕੋਰਟਾਂ !
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਹਰਿਆਣਾ ਅਤੇ ਪੰਜਾਬ ਲਈ ਵੱਖਰੀਆਂ ਹਾਈ ਕੋਰਟਾਂ ਬਣਾਉਣ ਦੀ ਮੰਗ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਖੱਟਰ ਦੀ ਇਸ ਮੰਗ ਦਾ ਸਮਰਥਨ ਕੀਤਾ ਹੈ। ਹੁਣ ਦੋਵਾਂ ਸੂਬਿਆਂ ਵੱਲੋਂ ਵੱਖਰੀ ਹਾਈ ਕੋਰਟ ਬਣਾਉਣ ਲਈ ਕੇਂਦਰੀ ਗ੍ਰਹਿ ਮੰਤਰਾਲੇ