Punjab

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਰਾਗੀ ਸਿੰਘਾਂ ਦੀਆਂ ਕੁੱਝ ਖ਼ਾਸ ਮੰਗਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੁਧਿਆਣਾ ਵਿੱਚ ਅੱਜ ਸਮੂਹ ਰਾਗੀ ਜਥਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਇੱਕ ਇਕੱਤਰਤਾ ਕਰਕੇ ਸਰਬਸੰਮਤੀ ਨਾਲ ਕੁੱਝ ਅਹਿਮ ਫੈਸਲੇ ਲਏ ਹਨ। ਰਾਗੀ ਸਿੰਘਾਂ ਨੇ ਲਏ ਗਏ ਫੈਸਲਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਂ ਇੱਕ ਚਿੱਠੀ ਲਿਖ ਕੇ ਸ੍ਰੀ ਅਕਾਲੀ ਤਖ਼ਤ

Read More