ਪੰਜਾਬ ਦੇ ਸਰਕਾਰੀ ਸਕੂਲਾਂ ਦੇ ਦਾਖਲੇ ਚਾਰਟ ਵਿੱਚ ਗਿਰਾਵਟ: ਮੁੱਖ ਮੰਤਰੀ ਮਾਨ ਅਤੇ ਸਿੱਖਿਆ ਮੰਤਰੀ ਦੇ ਜ਼ਿਲ੍ਹੇ ਸ਼ਾਮਲ
ਪੰਜਾਬ ਸਰਕਾਰ ਸਕੂਲੀ ਸਿੱਖਿਆ ਵਿੱਚ ਕ੍ਰਾਂਤੀ ਦੇ ਵੱਡੇ-ਵੱਡੇ ਦਾਅਵੇ ਕਰਦੀ ਰਹੀ ਹੈ, ਪਰ ਅਸਲ ਅੰਕੜੇ ਇਸ ਦੀ ਉਲਟ ਤਸਵੀਰ ਪੇਸ਼ ਕਰ ਰਹੇ ਹਨ। ਸੈਸ਼ਨ 2025-26 ਵਿੱਚ ਪ੍ਰੀ-ਪ੍ਰਾਇਮਰੀ ਤੋਂ ਪੰਜਵੀਂ ਜਮਾਤ ਤੱਕ ਸਰਕਾਰੀ ਸਕੂਲਾਂ ਵਿੱਚ ਦਾਖਲੇ ਪਿਛਲੇ ਸਾਲ ਨਾਲੋਂ 10,665 ਘੱਟ ਹੋਏ ਹਨ। 2024-25 ਵਿੱਚ ਕੁੱਲ 11,73,556 ਵਿਦਿਆਰਥੀਆਂ ਨੇ ਦਾਖਲਾ ਲਿਆ ਸੀ, ਜੋ ਇਸ ਵਾਰ ਘਟ
