ਮੁਲਾਜ਼ਮਾਂ ਦੇ ਪ੍ਰਦਰਸ਼ਨ ਕਾਰਨ ਸਮੁੱਚੀ ਆਵਾਜਾਈ ਠੱਪ ਹੋ ਗਈ ਹੈ। ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ ਹਨ। ਸੈਂਕੜੇ ਵਾਹਨ ਜਾਮ ਵਿੱਚ ਫਸ ਗਏ ਹਨ।