ਪੰਜਾਬ ਵਿਚ ਵਧੇਗੀ ਠੰਢ, ਕਈ ਇਲਾਕਿਆਂ ਵਿਚ ਪਈ ਸੰਘਣੀ ਧੁੰਦ
ਪੰਜਾਬ ਵਿੱਚ ਅੱਜ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕਈ ਇਲਾਕਿਆਂ ਵਿੱਚ ਦਿਨ ਦੀ ਸ਼ੁਰੂਆਤ ਸੰਘਣੀ ਧੁੰਦ ਨਾਲ ਹੋਈ। ਧੁੰਦ ਨਾਲ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿ ਸਕਦੀ ਹੈ। ਫ਼ਿਲਹਾਲ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ ਪਰ ਆਉਣ ਵਾਲੇ ਕੁਝ ਦਿਨਾਂ ‘ਚ ਤਾਪਮਾਨ ‘ਚ ਮਾਮੂਲੀ ਵਾਧਾ ਦਰਜ ਕੀਤਾ ਜਾ ਸਕਦਾ ਹੈ।