ਪੰਜਾਬ ਵਿੱਚ ਸੰਘਣੀ ਧੁੰਦ, ਅੰਮ੍ਰਿਤਸਰ ਵਿੱਚ ਰਹੀ ਜ਼ੀਰੋ ਵਿਜ਼ੀਬਿਲਟੀ, ਕੱਲ੍ਹ ਤੋਂ ਮੀਂਹ ਪੈਣ ਦੀ ਸੰਭਾਵਨਾ
ਅੱਜ ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਸੰਘਣੀ ਪੈ ਰਹੀ ਹੈ। ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਸਭ ਤੋਂ ਵੱਧ ਪ੍ਰਭਾਵਿਤ ਹੋਏ, ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ ਜ਼ੀਰੋ ਤੱਕ ਡਿੱਗ ਗਈ। ਇਸ ਤੋਂ ਇਲਾਵਾ ਤਰਨਤਾਰਨ, ਬਠਿੰਡਾ, ਬਰਨਾਲਾ, ਸੰਗਰੂਰ, ਪਟਿਆਲਾ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਮੋਗਾ, ਮੋਹਾਲੀ, ਫ਼ਤਿਹਗੜ੍ਹ ਸਾਹਿਬ, ਰੂਪਨਗਰ, ਨਵਾਂਸ਼ਹਿਰ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਮੁਕਤਸਰ ਅਤੇ ਮਾਨਸਾ ਆਦਿ ਖੇਤਰਾਂ ਨੂੰ ਵੀ ਧੁੰਦ
