ਰਾਤ ਤੋਂ ਹਲਕੀ ਬਾਰਿਸ਼- ਸ਼ਿਮਲਾ ਵਿੱਚ ਸੰਘਣੀ ਧੁੰਦ
ਰਾਜਧਾਨੀ ਸ਼ਿਮਲਾ ਸਮੇਤ ਹਿਮਾਚਲ ਦੇ ਕਈ ਇਲਾਕਿਆਂ ਵਿੱਚ ਰਾਤ ਤੋਂ ਹੀ ਹਲਕਾ ਮੀਂਹ ਪੈ ਰਿਹੈ ਹੈ, ਜਿਸ ਤੋਂ ਬਾਅਦ ਅੱਜ ਸਵੇਰ ਤੋਂ ਹੀ ਸ਼ਿਮਲਾ ਵਿੱਚ ਸੰਘਣੀ ਧੁੰਦ ਪਈ। ਧੁੰਦ ਕਾਰਨ ਦ੍ਰਿਸ਼ਟੀ 50 ਮੀਟਰ ਤੋਂ ਹੇਠਾਂ ਆ ਗਈ ਹੈ ਅਤੇ ਇਸਦੇ ਨਾਲ ਮੌਸਮ ਵਿਭਾਗ ਅਨੁਸਾਰ ਅੱਜ ਤੋਂ ਅਗਲੇ 3 ਦਿਨਾਂ ਤੱਕ ਮੌਸਮ ਸਾਫ਼ ਰਹਿਣ ਦੀ ਭਵਿੱਖਬਾਣੀ