Punjab

ਜੁਲਾਈ ਵਿੱਚ ਹੋਣਗੀਆਂ ਕੰਪਾਰਟਮੈਂਟ ਪ੍ਰੈਕਟੀਕਲ ਪ੍ਰੀਖਿਆਵਾਂ, PSEB ਨੇ 10ਵੀਂ ਅਤੇ 12ਵੀਂ ਜਮਾਤ ਲਈ ਡੇਟਸ਼ੀਟ ਕੀਤੀ ਜਾਰੀ

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 10ਵੀਂ ਅਤੇ 12ਵੀਂ ਜਮਾਤ ਦੀ ਕੰਪਾਰਟਮੈਂਟ ਪ੍ਰੈਕਟੀਕਲ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਹ ਪ੍ਰੀਖਿਆ ਜੁਲਾਈ ਵਿੱਚ ਲਿਖਤੀ ਪ੍ਰੀਖਿਆ ਤੋਂ ਬਾਅਦ ਹੋਵੇਗੀ। ਇਹ ਪ੍ਰੀਖਿਆ 22 ਜੁਲਾਈ ਤੋਂ 26 ਜੁਲਾਈ ਦਰਮਿਆਨ ਹੋਵੇਗੀ। ਬੋਰਡ ਨੇ ਪ੍ਰੀਖਿਆ ਨਾਲ ਸਬੰਧਤ ਸਾਰੀ ਜਾਣਕਾਰੀ ਆਪਣੀ ਵੈੱਬਸਾਈਟ srsecconduct.pseb@punjab.gov.in ‘ਤੇ ਅਪਲੋਡ ਕਰ ਦਿੱਤੀ ਹੈ।

Read More
Punjab

ਸਿੱਖਿਆ ਵਿਭਾਗ ਨੇ ਸਕੂਲੀ ਵਿਦਿਆਰਥੀਆਂ ਲਈ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ ਵਿੱਚ ਗਰਮੀ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਤਾਪਮਾਨ ਵਧਣ ਕਾਰਨ ਲੋਕਾਂ ਨੂੰ ਗਰਮੀ ਨੇ ਬੇਹਾਲ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਨੂੰ ਦੇਖਦਿਆਂ ਹੋਇਆਂ ਸਿੱਖਿਆ ਵਿਭਾਗ ਵੱਲੋਂ ਇਸ ਗਰਮੀ ਦੇ ਮੌਸਮ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਐਡਵਾਈਜ਼ਰੀ ਵਿੱਚ ਅਧਿਆਪਕਾਂ ਅਤੇ ਬੱਚਿਆਂ ਨੂੰ ਗਰਮੀ

Read More
Punjab

ਹੁਣ ਵਿਦਿਆਰਥੀਆਂ ‘ਚ ਗਣਿਤ ਦਾ ਡਰ ਖਤਮ: ਅਧਿਆਪਕਾਂ ਨੂੰ ਸਿਖਾਏ ਜਾ ਰਹੇ ਨੇ ਪੜ੍ਹਾਉਣ ਦੇ ਨਵੇਂ ਤਰੀਕੇ

ਪੰਜਾਬ ਦੇ ਸਕੂਲਾਂ ‘ਚ ਪੜ੍ਹਦੇ ਬੱਚਿਆਂ ਦੇ ਮਨਾਂ ‘ਚੋਂ ਗਣਿਤ ਦਾ ਡਰ ਕੱਢਣ ਲਈ ਸਿੱਖਿਆ ਵਿਭਾਗ ਨੇ ਨਵੀਂ ਯੋਜਨਾ ‘ਤੇ ਕੰਮ ਸ਼ੁਰੂ ਕਰ ਦਿੱਹੁਣ ਸਭ ਤੋਂ ਪਹਿਲਾਂ ਅਧਿਆਪਕਾਂ ਨੂੰ ਗਣਿਤ ਪੜ੍ਹਾਉਣ ਦੇ ਦਿਲਚਸਪ ਤਰੀਕੇ ਪੜ੍ਹਾਏ ਜਾ ਰਹੇ ਹਨ।ਤਾ ਹੈ।  ਖੇਲ ਖੇਲ ਵਿੱਚ ਉਨ੍ਹਾਂ ਨੂੰ ਗਣਿਤ ਦੀਆਂ ਮੁਸ਼ਕਲ ਸਮੱਸਿਆਵਾਂ ਨੂੰ ਹੱਲ ਕਰਨ ਦੇ ਟਿਪਸ ਦਿੱਤੇ ਜਾ

Read More