ਅਮਰੀਕਾ ਤੋਂ ਡੀਪੋਰਟ ਹੋ ਕੇ ਆਏ ਫ਼ਤਹਿਗੜ੍ਹ ਚੂੜੀਆਂ ਦੇ ਨੌਜਵਾਨ ਨੇ ਸੁਣਾਈ ਆਪਬੀਤੀ
ਅਮਰੀਕਾ ਤੋਂ ਡੀਪੋਰਟ ਹੋ ਕੇ ਬੁਧਵਾਰ ਨੂੰ ਵਾਪਸ ਪੰਜਾਬ ਆਏ ਫ਼ਤਹਿਗੜ੍ਹ ਚੂੜੀਆਂ ਦੇ ਜਸਪਾਲ ਸਿੰਘ ਨੇ ਆਪਣੀ ਹੱਡਬੀਤੀ ਦੱਸੀ। ਫਤਿਹਗੜ੍ਹ ਚੂੜੀਆਂ ਦੇ ਨਜ਼ਦੀਕੀ ਪਿੰਡ ਹਰਦੋਰਵਾਲ ਦਾ ਜਸਪਾਲ ਸਿੰਘ ਪੁੱਤਰ ਨਰਿੰਦਰ ਸਿੰਘ ਵੀ ਸ਼ਾਮਿਲ ਹੈ ਜੋ ਕਿ ਕਰੀਬ ਇਕ ਮਹੀਨੇ ਪਹਿਲਾਂ ਘਰੋਂ ਅਮਰੀਕਾ ਜਾਣ ਲਈ ਗਿਆ ਸੀ ਅਤੇ ਜਾਣਕਾਰੀ ਮੁਤਾਬਕ ਉਹ ਪਿਛਲੇ ਕਰੀਬ 12 ਕੁ ਦਿਨਾਂ ਤੋਂ