ਲੋਕ ਸਭਾ ਵਿੱਚ ਗੂੰਜਿਆ ਡਿਪੋਰਟ ਦਾਦੀ ਹਰਜੀਤ ਕੌਰ ਦਾ ਮਾਮਲਾ
ਅਮਰੀਕਾ ਤੋਂ ਡਿਪੋਰਟ ਕੀਤੀ ਗਈ ਪੰਜਾਬੀ ਦਾਦੀ ਹਰਜੀਤ ਕੌਰ ਦਾ ਮੁੱਦਾ ਅੱਜ ਲੋਕ ਸਭਾ ਵਿੱਚ ਵੀ ਉਠਾਇਆ ਗਿਆ। ਕੇਂਦਰੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਸਦਨ ਨੂੰ ਦੱਸਿਆ ਕਿ ਹਰਜੀਤ ਕੌਰ ਨੂੰ ਜਹਾਜ਼ ਵਿੱਚ ਬਿਠਾਉਣ ਤੋਂ ਪਹਿਲਾਂ ਹਿਰਾਸਤ ਵਿੱਚ ਦੁਰਵਿਵਹਾਰ ਕੀਤਾ ਗਿਆ ਸੀ, ਪਰ ਹਥਕੜੀਆਂ ਨਹੀਂ ਲਗਾਈਆਂ ਗਈਆਂ।ਜੈਸ਼ੰਕਰ ਨੇ ਕਿਹਾ ਕਿ ਜਦੋਂ ਵੀ ਡਿਪੋਰਟੀਆਂ ਨੂੰ ਲੈ
