ਪਾਵਰਕਾਮ ਦਾ ਫ਼ੈਸਲਾ, ਪੰਜਾਬ ‘ਚ ਉਦਯੋਗਾਂ ਨੂੰ ਰਾਤ ਨੂੰ ਸਸਤੀ ਬਿਜਲੀ ਮਿਲੇਗੀ
ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਕਦਮ ਚੁੱਕੇ ਹਨ। ਇੱਕ ਵੱਡੀ ਯੋਜਨਾ ਅਨੁਸਾਰ, ਰਾਤ ਨੂੰ ਚੱਲਣ ਵਾਲੇ ਉਦਯੋਗਾਂ ਨੂੰ ਇੱਕ ਰੁਪਏ ਸਸਤੀ ਬਿਜਲੀ ਪ੍ਰਦਾਨ ਕੀਤੀ ਜਾਵੇਗੀ। ਇਹ ਸਹੂਲਤ ਤਾਂ ਹੀ ਮਿਲੇਗੀ ਜੇਕਰ ਉਦਯੋਗ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਚੱਲਦੇ ਹਨ। ਸਰਕਾਰੀ ਬੁਲਾਰੇ ਅਨੁਸਾਰ,