ਸ੍ਰੀ ਮੁਕਤਸਰ ਸਾਹਿਬ ਦਾ ਵਧੀਨ ਡਿਪਟੀ ਕਮਿਸ਼ਨ ਗ੍ਰਿਫ਼ਤਾਰ! 285 ਕਰੋੜ ਮਾਮਲੇ ਵਿੱਚ ਹੋਈ ਗ੍ਰਿਫ਼ਤਾਰੀ
ਬਿਉਰੋ ਰਿਪੋਰਟ: ਪੰਜਾਬ ਵਿਜੀਲੈਂਸ ਬਿਉਰੋ (Punjab Vigilance Bureau) ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵਧੀਨ ਡਿਪਟੀ ਕਮਿਸ਼ਨ ਵਿਕਾਸ ਸੁਰਿੰਦਰ ਸਿੰਘ ਢਿੱਲੋਂ (Dy Commissioner Surinder Singh) ਨੂੰ ਭ੍ਰਿਸ਼ਟਾਚਾਰ ਮਾਮਲੇ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਨੂੰ ਪਟਿਆਲਾ ਜ਼ਿਲ੍ਹੇ ਵਿੱਚ ਅੰਮ੍ਰਿਤਸਰ-ਕੋਲਕਾਤਾ ਕੌਰੀਡੋਰ ਪ੍ਰਾਜੈਕਟ ਲਈ ਐਕੁਆਇਰ ਕੀਤੀ ਜ਼ਮੀਨ ਸਬੰਧੀ ਜਾਰੀ ਮੁਆਵਜ਼ੇ ਵਿੱਚ ਘਪਲਾ ਕਰਨ ਦੇ ਇਲਜ਼ਾਮ ਹੇਠ ਗ੍ਰਿਫ਼ਤਾਰ ਕੀਤਾ ਗਿਆ