ਮੁੱਖ ਮੰਤਰੀ ਦੀ ਪਤਨੀ ਅਤੇ ਮਾਤਾ ਨੇ ਡੇਰਾ ਹੰਸਾਲੀ ਵਿਖੇ ਮੱਥਾ ਟੇਕਿਆ
ਸ੍ਰੀ ਫ਼ਤਹਿਗੜ੍ਹ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਉਨ੍ਹਾਂ ਦੀ ਮਾਤਾ ਹਰਪਾਲ ਕੌਰ ਸੱਚਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਤਪ ਅਸਥਾਨ ਗੁਰਦੁਆਰਾ ਗੁਰੂ ਹਰਗੋਬਿੰਦ ਸਾਹਿਬ ਸੰਤ ਨਿਰਮਲ ਆਸ਼ਰਮ ਖੇੜਾ ਹੰਸਾਲੀ ਵਿੱਚ ਨਤਮਸਤਕ ਹੋਏ। ਮੁੱਖ ਮੰਤਰੀ ਦੇ ਪਰਿਵਾਰ ਦੀ ਇਸ ਨਿੱਜੀ