ਰਾਮ ਰਹੀਮ ਦੀ ਹਾਈ ਕੋਰਟ ਵਿੱਚ ਪਾਈ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
ਚੰਡੀਗੜ੍ਹ : ਡੇਰਾ ਸਾਧ ਰਾਮ ਰਹੀਮ ਦੀ ਹਾਈ ਕੋਰਟ ਵਿੱਚ ਪਾਈ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਹੋ ਗਿਆ ਹੈ । ਰਾਮ ਰਹੀਮ ਨੇ ਆਪਣੇ ਤੇ ਜਲੰਧਰ ਵਿੱਚ ਦਰਜ ਹੋਏ ਕੇਸ ਦੇ ਚੱਲਦਿਆਂ ਹਾਈ ਕੋਰਟ ਦਾ ਰੁਖ ਕੀਤਾ ਸੀ ਤੇ ਆਹ ਪਟੀਸ਼ਨ ਅਦਾਲਤ ਵਿੱਚ ਪਾਈ ਸੀ ਕਿ ਉਸ ਦੇ ਖਿਲਾਫ਼ ਦਰਜ ਕੀਤਾ ਗਿਆ ਕੇਸ