ਡੇਰਾ ਸਾਧ ਦੀ ਪੈਰੋਲ ‘ਤੇ ਪੈ ਗਿਆ ਰੌਲਾ
ਚੰਡੀਗੜ੍ਹ ਦੇ ਪ੍ਰਸਿੱਧ ਵਕੀਲ ਐਚਸੀ ਅਰੋੜਾ ਨੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰਨ ਲਈ ਨੋਟਿਸ ਭੇਜਿਆ ਹੈ।
ਚੰਡੀਗੜ੍ਹ ਦੇ ਪ੍ਰਸਿੱਧ ਵਕੀਲ ਐਚਸੀ ਅਰੋੜਾ ਨੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰਨ ਲਈ ਨੋਟਿਸ ਭੇਜਿਆ ਹੈ।
ਸਪੀਕਰ ਸੰਧਵਾਂ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਡੇਰਾ ਖੋਲ੍ਹਣ ਤੇ ਕਿਹਾ ਕਿ ਉਹ ਨਾ ਤਾਂ ਗੁਰਮੀਤ ਰਾਮ ਰਹੀਮ ਨੂੰ ਬਾਬਾ ਮੰਨਦੇ ਅਤੇ ਨਾ ਹੀ ਉਸ ਦਾ ਇੱਥੇ ਕੋਈ ਡੇਰਾ ਖੁੱਲ੍ਹੇਗਾ
ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਰਾਮ ਰਹੀਮ ਸਿੰਘ ਨੂੰ ਬਲਾਤਕਾਰੀ ਅਤੇ ਕਾਤਲ ਕਿਹਾ ਹੈ। ਉਨ੍ਹਾਂ ਨੇ ਰਹੀਮ ਦੀ ਪੈਰੋਲ 'ਤੇ ਸਵਾਲ ਖੜ੍ਹੇ ਕੀਤੇ ਹਨ।
ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਸ਼ਰਧਾਲੂ ਪਹਿਲਾਂ ਵਾਂਗ ਪਿਤਾ ਨਹੀਂ, ਸਗੋਂ ਅਚਾਨਕ ਬਾਪੂ ਜੀ ਕਹਿ ਕੇ ਸੰਬੋਧਨ ਕਰਨ ਲੱਗ ਪਏ ਹਨ।
ਵਾਰਿਸ ਪੰਜਾਬ ਜੱਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਮਾਨਸਾ ਜ਼ਿਲ੍ਹੇ ਦੇ ਪਿੰਡ ਬੱਛੋਆਣਾ ਵਿਖੇ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਸੁਨਾਮ ਵਿੱਚ ਕੋਈ ਡੇਰਾ ਨਹੀਂ ਬਣਨ ਦਿਆਂਗੇ।
ਬੀਜੇਪੀ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਦੇਸ਼ ਦਾ ਕਾਨੂੰਨ ਸਭ ਲਈ ਬਰਾਬਰ ਹੈ। ਕਾਨੂੰਨ ਲਈ ਰਾਮ ਰਹੀਮ ਕੋਈ ਖਤਰਾ ਨਹੀਂ ਹੈ।
ਜਥੇਦਾਰ ਨੇ ਕਿਹਾ ਹੈ ਕਿ ਇੱਕ ਬਲਾਤਕਾਰੀ ਲਈ ਦੇਸ਼ ਦਾ ਕਾਨੂੰਨ ਵੱਖਰਾ ਦਿੱਸ ਰਿਹਾ ਹੈ ਅਤੇ ਬੰਦੀ ਸਿੰਘ ਲਈ ਕਾਨੂੰਨ ਕਿਉਂ ਵਖਰਾ ਨਜ਼ਰ ਆਉਂਦਾ ਹੈ।
Ram Rahim ਅੱਜ 6.55 ਵਜੇ ਪੈਰੋਲ ’ਤੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚੋਂ ਬਾਹਰ ਆ ਗਿਆ ਹੈ। ਉਸਨੁੰ ਭਾਰੀ ਸੁਰੱਖਿਆ ਹੇਠ ਯੂ ਪੀ ਵਿਚ ਬਾਗਪਤ ਲਿਜਾਇਆ ਜਾ ਰਿਹਾ ਹੈ।
ਹਨਪ੍ਰੀਤ ਨੂੰ ਡੇਰੇ ਦਾ ਉਪ-ਪੈਟਰਨ ਅਤੇ ਡੇਰਾ ਸੱਚਾ ਸੌਦਾ ਮੈਨੇਜਮੈਂਟ ਦਾ ਚੇਅਰਪਰਸਨ ਬਣਾਇਆ ਗਿਆ ਹੈ। ਇਸ ਗੱਲ ਦਾ ਖੁਲਾਸਾ ਦੈਨਿਕ ਭਾਸਕਰ ਨੇ ਆਪਣੀ ਰਿਪੋਰਟ ਵਿੱਚ ਕੀਤਾ ਹੈ