India Punjab

ਡੇਰਾ ਸਾਧ ਦੀ ਪੈਰੋਲ ‘ਤੇ ਪੈ ਗਿਆ ਰੌਲਾ

ਚੰਡੀਗੜ੍ਹ ਦੇ ਪ੍ਰਸਿੱਧ ਵਕੀਲ ਐਚਸੀ ਅਰੋੜਾ ਨੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰਨ ਲਈ ਨੋਟਿਸ ਭੇਜਿਆ ਹੈ।

Read More
Punjab

ਨਹੀਂ ਖੁੱਲ੍ਹੇਗਾ ਪੰਜਾਬ ‘ਚ ਕੋਈ ਨਵਾਂ ਡੇਰਾ: ਕੁਲਤਾਰ ਸਿੰਘ ਸੰਧਵਾਂ

ਸਪੀਕਰ ਸੰਧਵਾਂ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਡੇਰਾ ਖੋਲ੍ਹਣ ਤੇ ਕਿਹਾ ਕਿ ਉਹ ਨਾ ਤਾਂ ਗੁਰਮੀਤ ਰਾਮ ਰਹੀਮ ਨੂੰ ਬਾਬਾ ਮੰਨਦੇ ਅਤੇ ਨਾ ਹੀ ਉਸ ਦਾ ਇੱਥੇ ਕੋਈ ਡੇਰਾ ਖੁੱਲ੍ਹੇਗਾ

Read More
India

ਰਾਮ ਰਹੀਮ ਦੀ ਪੈਰੋਲ ‘ਤੇ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਕੀਤਾ ਵਿਰੋਧ

ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਰਾਮ ਰਹੀਮ ਸਿੰਘ ਨੂੰ ਬਲਾਤਕਾਰੀ ਅਤੇ ਕਾਤਲ ਕਿਹਾ ਹੈ। ਉਨ੍ਹਾਂ ਨੇ ਰਹੀਮ ਦੀ ਪੈਰੋਲ 'ਤੇ ਸਵਾਲ ਖੜ੍ਹੇ ਕੀਤੇ ਹਨ। 

Read More
India

ਰਾਮ ਰਹੀਮ ਦੀ ਬਦਲਿਆ ਨਾਮ , ਸਮਰਥਕ ਪਿਤਾ ਦੀ ਥਾਂ ਲੱਗੇ ਬਾਪੂ ਕਹਿਣ ,ਵਜ੍ਹਾ ਜਾਣ ਕੇ ਹੋ ਜਾਵੋਗੇ ਹੈਰਾਨ

ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਸ਼ਰਧਾਲੂ ਪਹਿਲਾਂ ਵਾਂਗ ਪਿਤਾ ਨਹੀਂ, ਸਗੋਂ ਅਚਾਨਕ ਬਾਪੂ ਜੀ ਕਹਿ ਕੇ ਸੰਬੋਧਨ ਕਰਨ ਲੱਗ ਪਏ ਹਨ।

Read More
India Punjab

ਅੰਮ੍ਰਿਤਪਾਲ ਦੀ ਚੇਤਾਵਨੀ , ਸਿਰਸੇ ਵਾਲੇ ਦਾ ਸੁਨਾਮ ‘ਚ ਨਹੀਂ ਖੁੱਲਣ ਦੇਵਾਂਗੇ ਕੋਈ ਡੇਰਾ

ਵਾਰਿਸ ਪੰਜਾਬ ਜੱਥੇਬੰਦੀ ਦੇ ਮੁਖੀ  ਭਾਈ ਅੰਮ੍ਰਿਤਪਾਲ ਸਿੰਘ ਮਾਨਸਾ ਜ਼ਿਲ੍ਹੇ ਦੇ ਪਿੰਡ ਬੱਛੋਆਣਾ ਵਿਖੇ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਸੁਨਾਮ ਵਿੱਚ ਕੋਈ ਡੇਰਾ ਨਹੀਂ ਬਣਨ ਦਿਆਂਗੇ।

Read More
India Punjab

‘ਡੇਰਾ ਮੁਖੀ ਕਾਨੂੰਨ ਲਈ ਖ਼ਤਰਾ ਨਹੀਂ, ਜਿਸਨੂੰ ਇਤਰਾਜ਼, ਉਹ ਜਾ ਸਕਦਾ ਕੋਰਟ’: BJP ਆਗੂ ਗਰੇਵਾਲ

ਬੀਜੇਪੀ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਦੇਸ਼ ਦਾ ਕਾਨੂੰਨ ਸਭ ਲਈ ਬਰਾਬਰ ਹੈ। ਕਾਨੂੰਨ ਲਈ ਰਾਮ ਰਹੀਮ ਕੋਈ ਖਤਰਾ ਨਹੀਂ ਹੈ।

Read More
India Punjab

ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਰਾਮ ਰਹੀਮ ਦੀ ਪੈਰੋਲ ਤੋਂ ਨਰਾਜ਼

ਜਥੇਦਾਰ ਨੇ ਕਿਹਾ ਹੈ ਕਿ ਇੱਕ ਬਲਾਤਕਾਰੀ ਲਈ ਦੇਸ਼ ਦਾ ਕਾਨੂੰਨ ਵੱਖਰਾ  ਦਿੱਸ ਰਿਹਾ ਹੈ ਅਤੇ ਬੰਦੀ ਸਿੰਘ ਲਈ ਕਾਨੂੰਨ ਕਿਉਂ ਵਖਰਾ ਨਜ਼ਰ ਆਉਂਦਾ ਹੈ।

Read More
India

ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆਇਆ ਡੇਰਾ ਮੁਖੀ , ਇੱਕ ਸਾਲ ‘ਚ ਤੀਜੀ ਵਾਰ ਮਿਲੀ ਪੈਰੋਲ

Ram Rahim ਅੱਜ 6.55 ਵਜੇ ਪੈਰੋਲ ’ਤੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚੋਂ ਬਾਹਰ ਆ ਗਿਆ ਹੈ। ਉਸਨੁੰ ਭਾਰੀ ਸੁਰੱਖਿਆ ਹੇਠ ਯੂ ਪੀ ਵਿਚ ਬਾਗਪਤ ਲਿਜਾਇਆ ਜਾ ਰਿਹਾ ਹੈ।

Read More
India

ਹਨੀਪ੍ਰੀਤ ਬਣੀ ਡੇਰਾ ਸੱਚਾ ਸੌਦਾ ਦੀ ਚੇਅਰਪਰਸਨ: ਵਾਇਰਲ ਕਾਗਜਾਤ ਤੋਂ ਹੈਰਾਨਕੁਨ ਖੁਲਾਸੇ

ਹਨਪ੍ਰੀਤ ਨੂੰ ਡੇਰੇ ਦਾ ਉਪ-ਪੈਟਰਨ ਅਤੇ ਡੇਰਾ ਸੱਚਾ ਸੌਦਾ ਮੈਨੇਜਮੈਂਟ ਦਾ ਚੇਅਰਪਰਸਨ ਬਣਾਇਆ ਗਿਆ ਹੈ। ਇਸ ਗੱਲ ਦਾ ਖੁਲਾਸਾ ਦੈਨਿਕ ਭਾਸਕਰ ਨੇ ਆਪਣੀ ਰਿਪੋਰਟ ਵਿੱਚ ਕੀਤਾ ਹੈ

Read More